ਦਿੱਲੀ, 15 ਜੁਲਾਈ (ਦਲਜੀਤ ਸਿੰਘ)- ਪੰਜਾਬ ‘ਚ ਚੱਲ ਰਹੇ ਕਾਟੋ ਕਲੇਸ਼ ‘ਤੇ ਫਿਲਹਾਲ ਵਿਰਾਮ ਲੱਗਣ ਦੇ ਆਸਾਰ ਬਣ ਗਏ ਲਗਦੇ ਹਨ। ਕਾਂਗਰਸ ਹਾਈਕਮਾਂਡ ਨੇ ਕਾਫੀ ਹੱਦ ਤੱਕ ਮਸਲੇ ਨੂੰ ਸੁਲਝਾਉਂਦਿਆਂ ਪੰਜਾਬ ਪ੍ਰਦੇਸ਼ ਦੇ ਨਵੇਂ ਪ੍ਰਧਾਨ ਦੇ ਤੌਰ ‘ਤੇ ਨਵਜੋਤ ਸਿੰਘ ਸਿੱਧੂ ਦੇ ਨਾਂਅ ‘ਤੇ ਮੋਹਰ ਲਗਾ ਦਿੱਤੀ ਹੈ। ਉਥੇ ਹੀ ਦੋ ਕਾਰਜਕਾਰੀ ਪ੍ਰਧਾਨ ਬਣਾਏ ਗਏ ਹਨ ਜਿਨ੍ਹਾਂ ‘ਚ ਜਲੰਧਰ ਤੋਂ ਸੰਤੋਖ ਚੌਧਰੀ ਤੇ ਵਿਜੇ ਇੰਦਰ ਸਿੰਗਲਾ ਦਾ ਨਾਂਅ ਸ਼ਾਮਿਲ ਹੈ।
Related Posts
ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਵਿਸ਼ਾਲ ਅਲੌਕਿਕ ਨਗਰ ਕੀਰਤਨ ਬਟਾਲਾ ਲਈ ਰਵਾਨਾ ਹੋਇਆ
ਕਪੂਰਥਲਾ, 2 ਸਤੰਬਰ – ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਅੱਜ ਸਵੇਰੇ…
ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਜਰਨੈਲ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ, 8 ਅਪ੍ਰੈਲ (ਬਿਊਰੋ)- ਆਮ ਆਦਮੀ ਪਾਰਟੀ ਦੇ ਇੰਚਾਰਜ ਜਰਨੈਲ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਮੁਲਾਕਾਤ ਕੀਤੀ। ਇਸ ਦੌਰਾਨ ਨਗਰ…
ਕਿਸਾਨਾਂ ਦੀ ਸਿਆਸੀ ਪਾਰਟੀਆਂ ਨੂੰ ਚੇਤਾਵਨੀ, ਚੋਣਾਂ ਦੇ ਐਲਾਨ ਤੋਂ ਪਹਿਲਾਂ ਕੀਤਾ ਪ੍ਰਚਾਰ ਤਾਂ ਭੁਗਤਣਾ ਪਏਗਾ ਅੰਜਾਮ
ਚੰਡੀਗੜ੍ਹ, 10 ਸਤੰਬਰ (ਬਿਊਰੋ)- ਕਿਸਾਨਾਂ ਨੇ ਅੱਜ ਇੱਕ ਹੋਰ ਵੱਡੀ ਚੇਤਾਵਨੀ ਦੇ ਦਿੱਤੀ ਹੈ।ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਹੈ…