ਪਟਿਆਲਾ- ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਹੈ ਕਿ ਚੰਡੀਗੜ੍ਹ ਪੰਜਾਬ ਦਾ ਹੈ ਤੇ ਪੰਜਾਬ ਨੂੰ ਹੀ ਮਿਲਣਾ ਚਾਹੀਦਾ ਹੈ। ਅੱਜ ਤਿਰੰਗਾ ਯਾਤਰਾ ਦੇ ਸੰਬੰਧ ‘ਚ ਪਟਿਆਲਾ ਪਹੁੰਚੇ ਅਸ਼ਵਨੀ ਸ਼ਰਮਾ ਨੇ ਸਰਕਟ ਹਾਊਸ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਭ੍ਰਿਸ਼ਟਾਚਾਰ ‘ਚ ਗਲਤਾਨ ਹੋਈ ਹੈ ਤੇ ਲੋਕਾਂ ਨੂੰ ਝੂਠ ਬੋਲ ਬੋਲ ਕੇ ਹੋਰ ਰਾਜਾਂ ‘ਚ ਸੱਤਾ ਹਥਿਆਉਣਾ ਚਾਹੁੰਦੀ ਹੈ।ઠਉਨ੍ਹਾਂ ਕਿਹਾ ਕਿ ਤਿਰੰਗਾ ਯਾਤਰਾ ਜਿਹੜੀਆਂ ਉਹ ਧਰਮ ਜਾਤ ਤੋਂ ਉੱਪਰ ਉੱਠ ਕੇ ਲੋਕਾਂ ‘ਚ ਸਦਭਾਵਨਾ ਪੈਦਾ ਕਰੇਗੀ।
Related Posts
ਬਰਤਰਫ਼ ਕੀਤੇ ਬੈਸਟ ਪ੍ਰਾਈਸ ਮੁਲਾਜ਼ਮਾਂ ਦੀ ਬਹਾਲੀ ਦੀ ਮੰਗ ਮੰਨੇ ਜਾਣ ਦੀ ਜਿੱਤ ਮਗਰੋਂ ਭਾਕਿਯੂ (ਏਕਤਾ ਉਗਰਾਹਾਂ) ਵੱਲੋਂ 5 ਮੌਲਾਂ ਦੇ ਘਿਰਾਓ ਖ਼ਤਮ
ਚੰਡੀਗੜ੍ਹ 1 ਅਕਤੂਬਰ (ਦਲਜੀਤ ਸਿੰਘ)- ਕਾਲੇ ਖੇਤੀ ਕਾਨੂੰਨਾਂ ਵਿਰੁੱਧ ਦੇਸ਼ ਵਿਆਪੀ ਕਿਸਾਨ ਸੰਘਰਸ਼ ਨੂੰ ਢਾਹ ਲਾਉਣ ਦੇ ਮਕਸਦ ਨਾਲ ਸਾਲ ਭਰ…
ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਤਨੀ ਨਾਲ ਪਾਈ ਵੋਟ, ਕਿਹਾ-ਦੇਸ਼ ‘ਚ ਗਠਜੋੜ ਦੀ ਬਣੇਗੀ ਸਰਕਾਰ
ਸ੍ਰੀ ਮੁਕਤਸਰ ਸਾਹਿਬ : ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਤੇ ਲੁਧਿਆਣਾ ਤੋਂ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੀ ਪਤਨੀ…
ਖਰੜ ਤੋਂ ਰੂਪਨਗਰ ਘੁੰਮਣ ਆਏ 3 ਦੋਸਤਾਂ ਨਾਲ ਵਾਪਰੀ ਅਣਹੋਣੀ, ਭਾਖੜਾ ਨਹਿਰ ‘ਚ ਡੁੱਬੇ ਦੋ ਨੌਜਵਾਨ
ਰੂਪਨਗਰ- ਰੂਪਨਗਰ ਵਿਖੇ ਇਕ ਮੰਦਭਾਗੀ ਘਟਨਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਇਥੇ ਭਾਖੜਾ ਨਹਿਰ ਵਿਚ ਦੋ ਨੌਜਵਾਨ ਡੁੱਬ ਗਏ।…