ਸ਼ਿਵ ਸੈਨਾ ਸੰਸਦ ਮੈਂਬਰ ਸੰਜੇ ਰਾਊਤ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ‘ਚ ਭੇਜਿਆ ਗਿਆ

ਮੁੰਬਈ- ਮੁੰਬਈ ਦੀ ਇਕ ਵਿਸ਼ੇਸ਼ ਅਦਾਲਤ ਨੇ ਸ਼ਹਿਰ ‘ਚ ਇਕ ‘ਚਾਲ’ ਦੇ ਮੁੜ ਵਿਕਾਸ ‘ਚ ਬੇਨਿਯਮੀਆਂ ਨਾਲ ਜੁੜੇ ਧਨ ਸੋਧ ਦੇ ਮਾਮਲੇ ‘ਚ ਸੋਮਵਾਰ ਨੂੰ ਸ਼ਿਵ ਸੈਨਾ ਸੰਸਦ ਮੈਂਬਰ ਸੰਜੇ ਰਾਊਤ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ‘ਚ ਭੇਜ ਦਿੱਤਾ। ਅਦਾਲਤ ਨੇ ਰਾਊਤ ਦਾ ਘਰ ਤੋਂ ਬਣਿਆ ਭੋਜਨ ਅਤੇ ਦਵਾਈਆਂ ਮੰਗਾਉਣ ਦੀ ਅਪੀਲ ਸਵੀਕਾਰ ਕਰ ਲਈ।

ਹਾਲਾਂਕਿ, ਉਸ ਨੇ ਬਿਸਤਰ ਦੀ ਉਨ੍ਹਾਂ ਦੀ ਅਪੀਲ ‘ਤੇ ਕੋਈ ਆਦੇਸ਼ ਪਾਸ ਕਰਨ ਤੋਂ ਇਨਕਾਰ ਕਰ ਦਿੱਤਾ। ਜੱਜ ਨੇ ਕਿਹਾ ਕਿ ਜੇਲ੍ਹ ਦੇ ਨਿਯਮ ਅਨੁਸਾਰ ਜੇਲ੍ਹ ਅਧਿਕਾਰੀਆਂ ਨੇ ਬਿਸਤਰ ਦੀ ਪੂਰੀ ਵਿਵਸਥਾ ਕੀਤੀ ਹੈ।

Leave a Reply

Your email address will not be published. Required fields are marked *