9 ਅਗਸਤ – ਬੱਸ ਆਪਰੇਟਰ ਯੂਨੀਅਨ (ਪੰਜਾਬ) ਦੇ ਸੱਦੇ ‘ਤੇ ਅੱਜ ਨਿੱਜੀ ਬੱਸਾਂ ਦੀ ਹੜਤਾਲ ਹੋਣ ਕਾਰਨ ਸਵਾਰੀਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਥੇ ਵਰਣਨਯੋਗ ਹੈ ਕਿ ਪਿਛਲੀ ਕਾਂਗਰਸ ਸਰਕਾਰ ਵਲੋਂ ਸਰਕਾਰੀ ਬੱਸਾਂ ਵਿਚ ਮਹਿਲਾਵਾਂ ਨੂੰ ਮੁਫ਼ਤ ਸਫ਼ਰ ਦੀ ਸਹੂਲਤ ਦਿੱਤੀ ਗਈ ਸੀ। ਨਿੱਜੀ ਬੱਸ ਆਪਰੇਟਰਾਂ ਅਨੁਸਾਰ ਨਿੱਜੀ ਸੈਕਟਰ ਦੀਆਂ ਬੱਸਾਂ ਨੂੰ ਇਸ ਕਾਰਨ ਬਹੁਤ ਘਾਟਾ ਪਿਆ ਹੈ। ਇਸ ਵਿਰੋਧ ਵਿਚ ਅੱਜ ਨਿੱਜੀ ਬੱਸਾਂ ਦੇ ਮਾਲਕਾਂ ਵਲੋਂ ਬੱਸਾਂ ਦੀ ਹੜਤਾਲ ਕੀਤੀ ਗਈ ਹੈ।
Related Posts
ਵਜ਼ਨ ਘੱਟ ਕਰਨ ਲਈ ਕੱਟੇ ਸਨ ਵਾਲ ਤੇ ਨਹੁੰ…
ਪੈਰਿਸ ਓਲੰਪਿਕ ਦੇ ਲਿਹਾਜ਼ ਨਾਲ ਭਾਰਤ ਲਈ ਬੁੱਧਵਾਰ ਦਾ ਦਿਨ ਨਿਰਾਸ਼ਾਜਨਕ ਰਿਹਾ। ਕੁਸ਼ਤੀ ‘ਚ ਸੋਨ ਤਗਮੇ ਦੀ ਮਜ਼ਬੂਤ ਦਾਅਵੇਦਾਰ ਮੰਨੀ…
15 ਜੂਨ ਨੂੰ ਪੰਜਾਬ ਦੌਰੇ ‘ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
ਨਵੀਂ ਦਿੱਲੀ, 11 ਜੂਨ-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 15 ਜੂਨ ਨੂੰ ਪੰਜਾਬ ਦੇ ਦੌਰੇ ‘ਤੇ ਆਉਣਗੇ। ਪੰਜਾਬ ਦੇ ਮੁੱਖ…
75ਵੇਂ ਆਜ਼ਾਦੀ ਦਿਹਾੜੇ ‘ਤੇ ਭਾਰਤ ਵਲੋਂ ਪਾਕਿਸਤਾਨ ਨੂੰ ਮਠਿਆਈਆਂ ਭੇਂਟ
ਫ਼ਾਜ਼ਿਲਕਾ, 15 ਅਗਸਤ – 75ਵੇਂ ਆਜ਼ਾਦੀ ਦਿਹਾੜੇ ‘ਤੇ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਫ਼ਾਜ਼ਿਲਕਾ ਦੀ ਸਾਦਕੀ ਚੌਂਕੀ ‘ਤੇ ਬੀ.ਐਸ.ਐਫ.ਦੇ ਡੀ.ਆਈ.ਜੀ. ਵੀ.ਪੀ. ਬਡੋਲਾ…