ਪਟਨਾ– ਜਨਤਾ ਦਲ ਯੂਨਾਈਟੇਡ ਦੇ ਸੀਨੀਅਰ ਨੇਤਾ ਨਿਤੀਸ਼ ਕੁਮਾਰ ਨੇ ਬੁੱਧਵਾਰ ਯਾਨੀ ਕਿ ਅੱਜ 8ਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਬਿਹਾਰ ਦੇ ਰਾਜਪਾਲ ਫਾਗੂ ਚੌਹਾਨ ਨੇ ਰਾਜ ਭਵਨ ’ਚ ਆਯੋਜਿਤ ਇਕ ਸਮਾਰੋਹ ’ਚ 71 ਸਾਲਾ ਨਿਤੀਸ਼ ਨੂੰ ਮੁੱਖ ਮੰਤਰੀ ਅਹੁਦੇ ਦੀ ਸੁਹੰ ਚੁੱਕਾਈ। ਉੱਥੇ ਹੀ ਰਾਸ਼ਟਰੀ ਜਨਤਾ ਦਲ (ਰਾਜਦ) ਦੇ ਨੇਤਾ ਤੇਜਸਵੀ ਯਾਦਵ ਨੇ ਦੂਜੀ ਵਾਰ ਉੱਪ ਮੁੱਖ ਮੰਤਰੀ ਦੇ ਰੂਪ ’ਚ ਸਹੁੰ ਚੁੱਕੀ ਅਤੇ ਸੱਤਾ ’ਚ ਵਾਪਸੀ ਕੀਤੀ।
Related Posts
ਮੀਂਹ ਪੈਣ ਨਾਲ ਗਰਮੀ ਤੋਂ ਰਾਹਤ ਮਿਲੀ
ਚੰਡੀਗੜ੍ਹ, 23 ਜੂਨ (ਦਲਜੀਤ ਸਿੰਘ)- ਚੰਡੀਗੜ੍ਹ ਅਤੇ ਇਸ ਦੇ ਆਸ-ਪਾਸ ਇਲਾਕਿਆਂ ਵਿਚ ਹਲਕਾ ਮੀਂਹ ਪੈਣ ਅਤੇ ਠੰਡੀਆਂ ਤੇਜ਼ ਹਵਾਵਾਂ ਚੱਲਣ…
ਮਿੰਨੀ ਸਕੱਤਰੇਤ ਦੇ ਮੁੱਖ ਗੇਟ ਅੱਗੇ ਕਿਸਾਨਾਂ ਨੇ ਲਾਇਆ ਪੱਕਾ ਮੋਰਚਾ
ਸਿਰਸਾ, 17 ਜੁਲਾਈ (ਪ੍ਰਭੂ ਦਿਆਲ)- ਕਿਸਾਨਾਂ ’ਤੇ ਦੇਸ਼ਧ੍ਰੋਹ ’ਤੇ ਦਰਜ ਮੁਕਦਮੇ ਰੱਦ ਕਰਵਾਉਣ ’ਤੇ ਜੇਲ੍ਹ ਭੇਜੇ ਕਿਸਾਨਾਂ ਨੂੰ ਰਿਹਾਅ ਕਰਵਾਉਣ…
ਵੱਡੀ ਖ਼ਬਰ: ਭਾਰਤ-ਪਾਕਿ ਸਰਹੱਦ ’ਤੇ ਦਾਖ਼ਲ ਹੋਇਆ ਪਾਕਿ ਡਰੋਨ, ਬਰਾਮਦ ਹੋਈ ਵਿਸਫੋਟਕ ਸਮਗਰੀ
ਅੰਮ੍ਰਿਤਸਰ, 9 ਫਰਵਰੀ (ਬਿਊਰੋ)- ਥਾਣਾ ਰਮਦਾਸ ਅਧੀਨ ਆਉਂਦੀ ਬੀ.ਐੱਸ.ਐਫ. ਦੀ 73 ਬਟਾਲੀਅਨ ਦੀ ਬੀ.ਓ.ਪੀ ਪੰਜਗਰਾਈਆਂ ’ਚ ਬੀਤੀ ਰਾਤ ਪਾਕਿਸਤਾਨ ਡਰੋਨ ਸਰਹੱਦ…