ਚੰਡੀਗੜ੍ਹ, 12 ਅਗਸਤ – ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸੰਸਦ ਦੇ ਮੌਨਸੂਨ ਇਜਲਾਸ ਦਾ ਆਪਣਾ ਰਿਪੋਰਟ ਕਾਰਡ ਪੇਸ਼ ਕਰਦਿਆ ਕਿਹਾ ਕਿ ਮੌਨਸੂਨ ਇਜਲਾਸ ਦੌਰਾਨ ਮੈਂ 42 ਸਵਾਲ ਉਠਾਏ, 2 ਪ੍ਰਾਈਵੇਟ ਮੈਂਬਰ ਬਿੱਲ ਪੇਸ਼ ਕੀਤੇ ਤੇ 93% ਹਾਜ਼ਰੀ ਨਾਲ 8 ਬਹਿਸਾਂ ‘ਚ ਹਿੱਸਾ ਲਿਆ। ਮੈਂ ਆਪਣੇ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨ ਦੀ ਕੋਸ਼ਿਸ਼ ਕਰਾਂਗਾ ਤੇ ਇਸ ਪਲੇਟਫ਼ਾਰਮ ਦੀ ਵਰਤੋਂ ਕਰ ਕੇ ਪੰਜਾਬ ਦੇ ਹੱਕਾਂ ਲਈ ਲੜਾਂਗਾ।
Related Posts
ਖੇਤੀ ਕਾਨੂੰਨਾਂ ਵਿਰੁੱਧ ਰਾਹੁਲ ਦੀ ਅਗਵਾਈ ‘ਚ ਕਾਂਗਰਸ ਸੰਸਦ ਮੈਂਬਰਾਂ ਨੇ ਕੀਤਾ ਪ੍ਰਦਰਸ਼ਨ
ਨਵੀਂ ਦਿੱਲੀ, 22 ਜੁਲਾਈ (ਦਲਜੀਤ ਸਿੰਘ)- ਕਾਂਗਰਸ ਦੇ ਸੰਸਦ ਮੈਂਬਰਾਂ ਨੇ ਤਿੰਨਾਂ ਕੇਂਦਰੀ ਖੇਤਰੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ…
ਸੁਰੱਖਿਆ ਬਲਾਂ ਨੇ ਢੇਰ ਕੀਤੇ ਦੋ ਅੱਤਵਾਦੀ
ਸ੍ਰੀਨਗਰ, 20 ਅਕਤੂਬਰ (ਦਲਜੀਤ ਸਿੰਘ)- ਸ਼ੋਪੀਆਂ ਦੇ ਦਰਾਗੜ ਇਲਾਕੇ ‘ਚ ਮੁਕਾਬਲੇ ਦੌਰਾਨ ਦੋ ਅਣਪਛਾਤੇ ਅੱਤਵਾਦੀ ਮਾਰੇ ਗਏ ਹਨ। Post Views:…
ਪੰਜਾਬ ਪੁਲੀਸ ਵੱਲੋਂ ਕੌਮਾਂਤਰੀ ਡਰੱਗ ਸਿੰਡੀਕੇਟ ਦਾ ਪਰਦਾਫ਼ਾਸ਼
ਚੰਡੀਗੜ੍ਹ, ਪੰਜਾਬ ਪੁਲੀਸ ਨੇ ਇਕ ਵੱਡੀ ਮੁਹਿੰਮ ਦੌਰਾਨ ਇਕ ਕੌਮਾਂਤਰੀ ਨਸ਼ਾ ਤਸਕਰੀ ਨੈਟਵਰਕ ਦਾ ਪਰਦਾਫ਼ਾਸ਼ ਕੀਤਾ ਹੈ। ਇਸ ਕਾਰਵਾਈ ਦੌਰਾਨ…