ਅਬੋਹਰ, 12 ਅਗਸਤ – ਬੀਤੀ ਦਿਨ ਅਬੋਹਰ ਦੇ ਸਿਵਲ ਹਸਪਤਾਲ ਵਿਚ ‘ਆਪ’ ਆਗੂ ਵਲੋਂ ਫੇਸਬੁੱਕ ‘ਤੇ ਲਾਈਵ ਹੋ ਕੇ ਝੂਠੀ ਅਫ਼ਵਾਹ ਫੈਲਾਉਣ ਦੇ ਰੋਸ ਵਿਚ ਹਸਪਤਾਲ ਦੇ ਡਾਕਟਰਾਂ ਤੇ ਕਰਮਚਾਰੀਆਂ ਵਲੋਂ ਉਸ ਦੇ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਸੰਕੇਤਕ ਧਰਨਾ ਲਾਇਆ ਗਿਆ। ਧਰਨੇ ‘ਤੇ ਬੈਠੇ ਹਸਪਤਾਲ ਕਰਮਚਾਰੀਆਂ ਨੇ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਸਰਕਾਰ ਤੋਂ ਮੰਗ ਕੀਤੀ ਇਸ ‘ਆਪ’ ਆਗੂ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾਵੇ ਨਹੀਂ ਤਾਂ ਧਰਨਾ ਪੂਰੇ ਜ਼ਿਲ੍ਹੇ ਵਿਚ ਸ਼ੁਰੂ ਕੀਤਾ ਜਾਵੇਗਾ।
Related Posts
ਕਿਸਾਨਾਂ ਨੇ ਦਿੱਲੀ ਨੈਸ਼ਨਲ ਹਾਈਵੇਅ ਕੀਤਾ ਜਾਮ
ਫ਼ਤਹਿਗੜ੍ਹ ਸਾਹਿਬ – ਅਨਾਜ ਮੰਡੀਆਂ ਵਿਚ ਖਰੀਦ ਤੇ ਲਿਫਟਿੰਗ ਨਾ ਹੋਣ ਕਾਰਨ ਸੰਯੁਕਤ ਕਿਸਾਨ ਮੋਰਚੇ ਵੱਲੋਂ ਮੰਡੀਆਂ ਦੇ ਨਾਲ ਲੱਗਦੇ…
ਜਲੰਧਰ: ਵੱਖ-ਵੱਖ ਥਾਣਿਆਂ ‘ਚ ਤਾਇਨਾਤ ਪੰਜ ਅਧਿਕਾਰੀ ਮੁਅੱਤਲ
ਜਲੰਧਰ, ਜਵਾਬਦੇਹੀ ਯਕੀਨੀ ਬਣਾਉਣ ਲਈ ਇੱਕ ਵੱਡੀ ਕਾਰਵਾਈ ਕਰਦਿਆਂ, ਜਲੰਧਰ ਦਿਹਾਤੀ ਪੁਲੀਸ ਨੇ ਡਿਊਟੀ ਵਿੱਚ ਕੁਤਾਹੀ ਕਰਨ ਬਦਲੇ ਜ਼ਿਲ੍ਹੇ ਦੇ…
ਆਮ ਆਦਮੀ ਪਾਰਟੀ ਵਲੋਂ ਮੰਤਰੀ ਬਣਾਏ ਜਾਣ ‘ਤੇ ਲੁਧਿਆਣਾ ਤੋਂ ਐੱਮ.ਪੀ. ਰਵਨੀਤ ਬਿੱਟੂ ਵਲੋਂ ਟਵੀਟ
ਲੁਧਿਆਣਾ, 19 ਮਾਰਚ-ਆਮ ਆਦਮੀ ਪਾਰਟੀ ਵਲੋਂ ਮੰਤਰੀ ਬਣਾਏ ਜਾਣ ‘ਤੇ ਲੁਧਿਆਣਾ ਤੋਂ ਐੱਮ.ਪੀ. ਰਵਨੀਤ ਬਿੱਟੂ ਵਲੋਂ ਟਵੀਟ ਕੀਤਾ ਗਿਆ ਹੈ।…