ਲੁਧਿਆਣਾ, 15 ਅਗਸਤ -ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਆਮ ਆਦਮੀ ਸਰਕਾਰ ਵਲੋਂ ਦਿੱਤੀਆਂ ਗਈਆਂ ਹਰੇਕ ਗਾਰੰਟੀਆਂ ਨੂੰ ਪੂਰਾ ਕੀਤਾ ਜਾਵੇਗਾ। ਇਸਦੀ ਸ਼ੁਰੂਆਤ ਕਰ ਦਿੱਤੀ ਗਈ ਹੈ ਅਤੇ ਆਉਣ ਵਾਲੇ ਸਮੇਂ ’ਚ ਬਾਕੀ ਗਾਰੰਟੀਆਂ ਵੀ ਪੂਰੀਆਂ ਕਰ ਲਈਆਂ ਜਾਣਗੀਆਂ । ਉਨ੍ਹਾਂ ਨੇ ਕਿਹਾ ਕਿ ਸੂਬੇ ’ਚ ਰਿਸ਼ਵਤਖੋਰੀ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਰਿਸ਼ਵਤਖੋਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
Related Posts
ਭਾਰਤ-ਪਾਕਿ ਸਰਹੱਦ ਨੇੜੇ ਬੀਐੱਸਐਫ ਨੇ ਪਾਕਿਸਤਾਨ ਤੋਂ ਆਇਆ ਡ੍ਰੋਨ ਤੇ 568 ਗ੍ਰਾਮ ਹੈਰੋਇਨ ਕੀਤਾ ਬਰਾਮਦ
ਫਿਰੋਜ਼ਪੁਰ : ਬੀਐੱਸਐਫ ਨੇ ਪਾਕਿਸਤਾਨ ਤੋਂ ਆ ਰਹੇ ਡ੍ਰੋਨ ਨੂੰ ਫਾਇਰਿੰਗ ਕਰ ਕੇ ਸੁੱਟ ਲਿਆ। ਬਾਅਦ ’ਚ ਤਲਾਸ਼ੀ ਦੌਰਾਨ ਉਸ…
ਦਿੱਲੀ ਮੋਰਚੇ ਵਿੱਚ ਮਨੁੱਖੀ ਅਧਿਕਾਰ ਦਿਵਸ ਮਨਾਇਆ ਗਿਆ
ਦਿੱਲੀ, 10 ਦਸੰਬਰ (ਦਲਜੀਤ ਸਿੰਘ)- ਕਿਸਾਨ ਸੰਘਰਸ਼ ਦੇ ਜੇਤੂ ਜਸ਼ਨਾਂ ਦਰਮਿਆਨ ਭਾਕਿਯੂ (ਏਕਤਾ ਉਗਰਾਹਾਂ) ਵੱਲੋਂ ਦਿੱਲੀ ਮੋਰਚੇ ‘ਚ ਅੱਜ ਮਨੁੱਖੀ…
ਕਥਿਤ ਤੇਂਦੁਏ ਦੇ ਪੈਰਾਂ ਦੇ ਨਿਸ਼ਾਨ ਮਿਲਣ ਤੋਂ ਬਾਅਦ ਖਰੜ ਦੇ ਪਿੰਡਾਂ ਵਿਚ ਦਹਿਸ਼ਤ ਦਾ ਮਾਹੌਲ
ਮੌਹਾਲੀ, ਸਿੰਬਲਮਾਜਰਾ ਅਤੇ ਮਹਿਮੂਦਪੁਰ ਦੇ ਖੇਤਾਂ ਵਿੱਚ ਕਥਿਤ ਤੌਰ ‘ਤੇ ਤੇਂਦੁਏ ਦੇ ਨਿਸ਼ਾਨ ਮਿਲਣ ਤੋਂ ਬਾਅਦ ਖਰੜ ਨੇੜਲੇ ਕੁਝ ਪਿੰਡਾਂ…