ਸ੍ਰੀਨਗਰ, 17 ਅਗਸਤ – ਜੰਮੂ ਕਸ਼ਮੀਰ ਦੇ ਸ਼ੋਪੀਆ ‘ਚ ਸੁਰੱਖਿਆ ਬਲਾਂ ਦੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਅੱਤਵਾਦੀਆਂ ਨੇ ਸਰਚ ਪਾਰਟੀ ਉੱਪਰ ਗ੍ਰਨੇਡ ਹਮਲਾ ਕਰ ਦਿੱਤਾ। ਸਰਚ ਪਾਰਟੀ ਨੇ ਵੀ ਜਵਾਬੀ ਕਾਰਵਾਈ ਕੀਤੀ ਤਾਂ ਹਨੇਰੇ ਦਾ ਫ਼ਾਇਦਾ ਉਠਾ ਕੇ ਅੱਤਵਾਦੀ ਉੱਥੋਂ ਫ਼ਰਾਰ ਹੋ ਗਏ। ਬਹਰਹਾਲ ਸੁਰੱਖਿਆ ਬਲਾਂ ਨੇ ਇਕ ਘਰ ਵਿਚ ਅੱਤਵਾਦੀ ਠਿਕਾਣੇ ਦਾ ਪਰਦਾਫਾਸ਼ ਕਰਦੇ ਹੋਏ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਹੈ।
Related Posts
ਪ੍ਰਸਿੱਧ ਭਾਰਤੀ ਕਾਰੋਬਾਰੀ ਰਤਨ ਟਾਟਾ ਨਹੀਂ ਰਹੇ, ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ‘ਚ ਲਿਆ ਆਖਰੀ ਸਾਹ
ਨਵੀਂ ਦਿੱਲੀ : ਬੁੱਧਵਾਰ ਨੂੰ, ਭਾਰਤ ਦੇ ਸਭ ਤੋਂ ਵੱਡੇ ਕਾਰੋਬਾਰੀ ਕਾਰੋਬਾਰੀ ਅਤੇ ਟਾਟਾ ਸੰਨਜ਼ ਦੇ ਆਨਰੇਰੀ ਚੇਅਰਮੈਨ ਰਤਨ ਟਾਟਾ…
ਸੰਯੁਕਤ ਮੋਰਚੇ ਦੇ ਪ੍ਰੋਗਰਾਮਾਂ ਨੂੰ ਸਫ਼ਲ ਬਣਾਇਆ ਜਾਵੇਗਾ: ਬੁਰਜਗਿੱਲ
15 ਜੁਲਾਈ, ਅੱਜ ਇਥੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਸੂਬਾ ਪੱਧਰੀ ਮੀਟਿੰਗ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਦੀ ਅਗਵਾਈ ਹੇਠ…
ਚਰਨਜੀਤ ਸਿੰਘ ਚੰਨੀ ਨੇ ਸਿੱਧੂ ਮੂਸੇਵਾਲਾ ਦੇ ਪਿਤਾ ਨਾਲ ਕੀਤੀ ਮੁਲਾਕਾਤ
ਮਾਨਸਾ, 21 ਦਸੰਬਰ-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਦੇਸ਼ ਤੋਂ ਵਾਪਸ ਆਉਂਦਿਆਂ ਹੀ ਸਰਗਰਮ ਹੋ ਗਏ ਹਨ। ਵਿਦੇਸ਼…