ਅੰਮ੍ਰਿਤਸਰ, 17 ਅਗਸਤ- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਬਿਕਰਮ ਸਿੰਘ ਮਜੀਠੀਆ ਜ਼ਮਾਨਤ ਮਿਲਣ ਤੋਂ ਬਾਅਦ ਅੱਜ ਪਹਿਲੀ ਵਾਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ । ਇਸ ਮੌਕੇ ਉਨ੍ਹਾਂ ਦੇ ਨਾਲ ਉਨ੍ਹਾਂ ਦੀ ਪਤਨੀ ਤੇ ਵਿਧਾਇਕਾ ਗਨੀਵ ਕੌਰ ਮਜੀਠੀਆ ਤੋਂ ਇਲਾਵਾ ਹੋਰ ਅਕਾਲੀ ਆਗੂ ਹਾਜ਼ਰ ਸਨ।
Related Posts
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਹਟਾਏ ਜਾਣ ਦੀਆਂ ਖ਼ਬਰਾਂ ’ਤੇ ਲੱਗਾ ਵਿਰਾਮ
ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਹਟਾਉਣ ਸਬੰਧੀ ਚੱਲ ਰਹੀਆਂ ਅਟਕਲਾਂ…
ਰੂਪਨਗਰ: ਸਤਲੁਜ ਦਰਿਆ ‘ਚੋਂ ਮਿਲੀ ਇਕ ਔਰਤ ਦੀ ਲਾਸ਼
ਰੂਪਨਗਰ- ਰੋਪੜ ਹੈੱਡ ਵਰਕਸ ਤੇ ਸਤਲੁਜ ਦਰਿਆ ‘ਚੋਂ ਇਕ ਔਰਤ ਦੀ ਲਾਸ਼ ਮਿਲੀ ਹੈ। ਇਹ ਲਾਸ਼ ਹੈੱਡ ਵਰਕਸ ਦੇ ਗੇਟ…
ਲੁਧਿਆਣਾ ‘ਚ ਬੰਬ ਮਿਲਣ ਦੀ ਸੂਚਨਾ, ਮੌਕੇ ‘ਤੇ ਪੁੱਜੀ ਪੁਲਸ
ਲੁਧਿਆਣਾ- ਸਥਾਨਕ ਰਾਹੋਂ ਰੋਡ ਸਥਿਤ ਪਿੰਡ ‘ਚ ਖੁਦਾਈ ਦੌਰਾਨ ਬੰਬ ਮਿਲਣ ਦੀ ਸੂਚਨਾ ਮਿਲੀ ਹੈ। ਥਾਣਾ ਮਿਹਰਬਾਨ ਦੀ ਪੁਲਸ ਮੌਕੇ…