ਅਬੋਹਰ, 17 ਅਗਸਤ – ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਸੁਖਮੰਦਰ ਸਿੰਘ ਦੀ ਅਗਵਾਈ ਵਿਚ ਰਾਜਸਥਾਨ ਬਾਰਡਰ ‘ਤੇ ਪਿੰਡ ਗੁੰਮਜਾਲ ਨੈਸ਼ਨਲ ਹਾਈਵੇ ਕਿਸਾਨਾਂ ਵਲੋਂ ਆਪਣੇ ਬਾਗਾਂ ਅਤੇ ਚਿੱਟੀ ਮੱਖੀ ਨਾਲ ਖ਼ਰਾਬ ਹੋਈਆਂ ਫ਼ਸਲਾਂ ਦੇ ਮੁਆਵਜ਼ੇ ਦੀ ਮੰਗ ਨੂੰ ਲੈ ਦਿੱਲੀ ਦੇ ਸਿੰਘੁੂ ਬਾਰਡਰ ਦੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ।
Related Posts
ਅਸੀਂ ਲੋਕਤੰਤਰ ਦੀ ਮੌਤ ਦੇ ਗਵਾਹ :- ਰਾਹੁਲ ਗਾਂਧੀ
ਨਵੀਂ ਦਿੱਲੀ, 5 ਅਗਸਤ – ਬੇਰੁਜ਼ਗਾਰੀ ਅਤੇ ਮਹਿੰਗਾਈ ਖ਼ਿਲਾਫ਼ ਕਾਂਗਰਸ ਦੇ ਦੇਸ਼ ਵਿਆਪੀ ਪ੍ਰਦਰਸ਼ਨ ਤੋਂ ਪਹਿਲਾਂ ਕਾਂਗਰਸੀ ਆਗੂ ਰਾਹੁਲ ਗਾਂਧੀ…
Hizb ut-Tahrir ‘ਤੇ NIA ਦੀ ਵੱਡੀ ਕਾਰਵਾਈ, 11 ਥਾਵਾਂ ‘ਤੇ ਛਾਪੇਮਾਰੀ; ਇਸਲਾਮਿਕ ਰਾਸ਼ਟਰ ਬਣਾਉਣ ਦਾ ਸੁਪਨਾ ਦੇਖਦਾ ਹੈ ਸੰਗਠਨ
ਚੇਨਈ : ਅੱਜ (24 ਸਤੰਬਰ) ਰਾਸ਼ਟਰੀ ਜਾਂਚ ਏਜੰਸੀ ਨੇ ਦੁਨੀਆ ਦੇ ਕਈ ਦੇਸ਼ਾਂ ਵਿੱਚ ਪਾਬੰਦੀਸ਼ੁਦਾ ਸੰਗਠਨ ਹਿਜ਼ਬ-ਉਤ-ਤਹਿਰੀਰ ਵਿਰੁੱਧ ਵੱਡੀ ਕਾਰਵਾਈ…
ਅੱਜ ਤੋਂ ਬਦਲ ਗਿਆ ਭਾਰਤੀ ਰੇਲਵੇ ਦਾ ਇਹ ਨਿਯਮ, ਹੁਣ 60 ਦਿਨ ਪਹਿਲਾਂ ਸ਼ੁਰੂ ਹੋਵੇਗੀ ਟਿਕਟ ਬੁਕਿੰਗ
ਨਵੀਂ ਦਿੱਲੀ : ਅੱਜ ਤੋਂ ਭਾਰਤੀ ਰੇਲਵੇ ਦੇ ਨਿਯਮਾਂ (Indian Railway Rule) ਵਿੱਚ ਬਦਲਾਅ ਕੀਤਾ ਗਿਆ ਹੈ। ਜੀ ਹਾਂ, ਅੱਜ…