ਜਲੰਧਰ- ਵਿਜੀਲੈਂਸ ਨੇ ਜਲੰਧਰ ਵਿੱਚ ਸਾਬਕਾ ਖੁਰਾਕ ਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਖ਼ਿਲਾਫ਼ ਵੀ ਜਾਂਚ ਸ਼ੁਰੂ ਕਰ ਦਿੱਤੀ ਹੈ। ਵਿਜੀਲੈਂਸ ਦੇ ਇੰਸਪੈਕਟਰ ਮਨਦੀਪ ਸਿੰਘ ਨੇ ਵੀਰਵਾਰ ਨੂੰ ਜਲੰਧਰ ਸਥਿਤ ਆਰ.ਟੀ.ਏ ਦਫਤਰ ਪਹੁੰਚ ਕੇ ਖੁਰਾਕ ਤੇ ਸਪਲਾਈ ਵਿਭਾਗ ਦੇ ਸਾਮਾਨ ਦੀ ਸਪਲਾਈ ਲਈ ਰਜਿਸਟਰਡ ਵਾਹਨਾਂ ਦੀ ਜਾਂਚ ਕੀਤੀ। ਇਸ ਮਾਮਲੇ ਸਬੰਧੀ ਵਿਜੀਲੈਂਸ ਵਿਭਾਗ ਵੱਲੋਂ ਲੁਧਿਆਣਾ ਵਿਖੇ ਪਰਚਾ ਦਰਜ ਕੀਤਾ ਗਿਆ ਹੈ।
Related Posts
ਪੀਐਮ ਮੋਦੀ ਨਾਲ ਮਿਲੀ ਚੈਂਪੀਅਨ ਟੀਮ ਇੰਡੀਆ
ਭਾਰਤੀ ਕ੍ਰਿਕਟ ਟੀਮ ਟੀ-20 ਵਿਸ਼ਵ ਕੱਪ 2024 ਦਾ ਖਿਤਾਬ ਜਿੱਤ ਕੇ ਬਾਰਬਾਡੋਸ ਤੋਂ ਘਰ ਪਰਤ ਆਈ ਹੈ। ਭਾਰਤੀ ਟੀਮ ਵੀਰਵਾਰ…
ਬਾਰਾਮੂਲਾ ਐਨਕਾਊਂਟਰ : ਤਿੰਨ ਸੈਨਿਕਾਂ ਅਤੇ ਇਕ ਨਾਗਰਿਕ ਨੂੰ ਆਈਆਂ ਮਾਮੂਲੀ ਸੱਟਾਂ
ਸ੍ਰੀਨਗਰ, 21 ਅਪ੍ਰੈਲ (ਬਿਊਰੋ)- ਜੰਮੂ ਕਸ਼ਮੀਰ ਦੇ ਬਾਰਾਮੂਲਾ ਦੇ ਪਰਿਸਵਾਨੀ ਇਲਾਕੇ ‘ਚ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚ ਮੁਕਾਬਲਾ ਚੱਲ ਰਿਹਾ…
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜੀ ਨੇ ਸ੍ਰੀ ਚਮਕੌਰ ਸਾਹਿਬ ਹਲਕੇ ਦੇ ਪਿੰਡ ਰੋਡ ਮਾਜਰਾ ਵਿਖੇ ਖੇਡ ਸਟੇਡੀਅਮ ਰੱਖਿਆ ਦਾ ਨੀਂਹ ਪੱਥਰ
ਸ੍ਰੀ ਚਮਕੌਰ ਸਾਹਿਬ, 28 ਅਕਤੂਬਰ (ਦਲਜੀਤ ਸਿੰਘ)- ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜੀ ਨੇ ਸ੍ਰੀ ਚਮਕੌਰ ਸਾਹਿਬ ਹਲਕੇ ਦੇ ਪਿੰਡ ਰੋਡ…