ਬਾਬਾ ਬਕਾਲਾ, 19 ਅਗਸਤ – ਮਨੀਸ਼ ਸਿਸੋਦੀਆ ਦੇ ਘਰ ਸੀ.ਬੀ.ਆਈ. ਦੀ ਛਾਪੇਮਾਰੀ ‘ਤੇ ਪ੍ਰੈੱਸ ਵਾਰਤਾ ਦੌਰਾਨ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸੀ.ਬੀ.ਆਈ. ਦੀ ਛਾਪੇਮਾਰੀ ‘ਚ ਬਹੁਤ ਕੁਝ ਨਿਕਲੇਗਾ।
Related Posts
ਹਿੰਸਾ ਪੀੜਤ ਮਣੀਪੁਰ ’ਚ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ, ਤਣਾਅਪੂਰਨ ਸਥਿਤੀ ਬਰਕਰਾਰ
ਇੰਫਾਲ, ਸੁਰੱਖਿਆ ਫੋਰਸਾਂ ਵੱਲੋਂ ਤਲਾਸ਼ੀ ਮੁਹਿੰਮ ਦੌਰਾਨ ਹਿੰਸਾ ਪੀੜਤ ਮਣੀਪੁਰ ਦੇ ਵੱਖ-ਵੱਖ ਜ਼ਿਲਿਆਂ ਤੋਂ 8 ਫਾਇਰ ਆਰਮਜ਼, 112 ਕਾਰਤੂਸ ਅਤੇ…
ਐਮਪੀ ਸੰਜੀਵ ਅਰੋੜਾ ਨੇ ਟਵੀਟ ਕਰ ਕੇ ED ਦੀ ਟੀਮ ਨੂੰ ਸਹਿਯੋਗ ਦੇਣ ਦੀ ਗੱਲ ਆਖੀ
ਲੁਧਿਆਣਾ : ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਸੋਮਵਾਰ ਨੂੰ ਮਹਾਨਗਰ ਲੁਧਿਆਣਾ ਵਿਖੇ ਆਮ ਆਦਮੀ ਪਾਰਟੀ (AAP) ਦੇ ਰਾਜ ਸਭਾ ਮੈਂਬਰ ਤੇ…
ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਚੰਡੀਗੜ੍ਹ/ਪਟਿਆਲਾ – ਪੰਜਾਬ ਵਿਚ ਮੀਂਹ, ਗੜ੍ਹੇਮਾਰੀ ਤੇ ਤੇਜ਼ ਝੱਖਣ ਕਾਰਨ ਕਣਕ ਦੀ ਫਸਲ ਦੇ ਹੋਏ ਨੁਕਸਾਨ ਦੇ ਮਾਮਲੇ ਵਿਚ ਕਿਸਾਨਾਂ…