ਨਵੀਂ ਦਿੱਲੀ, 21 ਅਗਸਤ-ਕਿਸਾਨ ਆਗੂ ਰਾਕੇਸ਼ ਟਿਕੈਤ ਨੂੰ ਐਤਵਾਰ ਨੂੰ ਦਿੱਲੀ ਪੁਲਿਸ ਨੇ ਦੇਸ਼ ‘ਚ ਬੇਰੁਜ਼ਗਾਰੀ ਖ਼ਿਲਾਫ਼ ਪ੍ਰਦਰਸ਼ਨ ‘ਚ ਹਿੱਸਾ ਲੈਣ ਲਈ ਰਾਸ਼ਟਰੀ ਰਾਜਧਾਨੀ ‘ਚ ਦਾਖ਼ਲ ਹੁੰਦੇ ਸਮੇਂ ਹਿਰਾਸਤ ‘ਚ ਲੈ ਲਿਆ। ਦਿੱਲੀ ਪੁਲਿਸ ਦੇ ਇਕ ਅਧਿਕਾਰੀ ਨੇ ਕਿਹਾ ਕਿ ਰਾਕੇਸ਼ ਟਿਕੈਤ ਨੂੰ ਗਾਜ਼ੀਪੁਰ ‘ਚ ਉਦੋਂ ਰੋਕਿਆ ਗਿਆ, ਜਦੋਂ ਉਹ ਜੰਤਰ-ਮੰਤਰ ਜਾ ਰਹੇ ਸਨ। ਉਨ੍ਹਾਂ ਕਿਹਾ, ‘ਇਸ ਤੋਂ ਬਾਅਦ, ਉਨ੍ਹਾਂ ਨੂੰ ਹਿਰਾਸਤ ‘ਚ ਲਿਆ ਗਿਆ।’
Related Posts
ਸਤਾਰਾ ‘ਚ ਭਾਜਪਾ ਵਿਧਾਇਕ ਜੈਕੁਮਾਰ ਗੋਰ ਦੀ ਕਾਰ ਪੁਲ ਤੋਂ 30 ਫੁੱਟ ਹੇਠਾਂ ਡਿੱਗੀ, ਬਾਡੀਗਾਰਡ ਤੇ ਡਰਾਈਵਰ ਜ਼ਖ਼ਮੀ
ਪੁਣੇ : ਮਹਾਰਾਸ਼ਟਰ ‘ਚ ਭਾਜਪਾ ਵਿਧਾਇਕ ਜੈਕੁਮਾਰ ਗੋਰੇ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ ਹਨ। ਸਤਾਰਾ ਜ਼ਿਲੇ ਦੇ ਫਲਟਨ ‘ਚ…
ਕੁਪਵਾੜਾ ਐਨਕਾਊਂਟਰ : ਮਾਰੇ ਗਏ ਅੱਤਵਾਦੀਆਂ ਦੀ ਪਛਾਣ ਦਾ ਕੰਮ ਜਾਰੀ
ਕੁਪਵਾੜਾ, 26 ਮਈ – ਕੁਪਵਾੜਾ ਐਨਕਾਊਂਟਰ ਵਿਚ ਤਿੰਨ ਅੱਤਵਾਦੀਆਂ ਨੂੰ ਮਾਰਿਆ ਗਿਆ ਹੈ, ਜੋ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਲਸ਼ਕਰ ਨਾਲ ਜੁੜੇ…
ਸਿਵਲ ਹਸਪਤਾਲ ਖੰਨਾ ਦੇ ਟਰੌਮਾ ਸੈਂਟਰ ਦਾ ਨਾਂਅ ਭਗਤ ਪੂਰਨ ਸਿੰਘ ਜੀ ਦੇ ਨਾਂਅ ‘ਤੇ ਹੋਵੇਗਾ: ਭਗਵੰਤ ਮਾਨ
ਚੰਡੀਗੜ੍ਹ, 29 ਜੁਲਾਈ- ਮੁੱਖ ਮੰਤਰੀ ਭਗਵੰਤ ਮਾਨ ਨੇ ਭਗਤ ਪੂਰਨ ਸਿੰਘ ਜੀ ਦੀ ਨਿਰਸੁਆਰਥ ਸੇਵਾ ਨੂੰ ਨਿੱਘੀ ਸ਼ਰਧਾਂਜਲੀ ਭੇਟ ਕਰਦੇ…