ਚੰਡੀਗੜ੍ਹ, 22 ਅਗਸਤ – ਵਿਜੀਲੈਂਸ ਦਫ਼ਤਰ ਦੇ ਬਾਹਰ ਕਾਂਗਰਸ ਵਲੋਂ ਕੀਤੇ ਜਾ ਰਹੇ ਪ੍ਰਦਰਸ਼ਨ ‘ਚ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਮੇਰੇ ਖ਼ਿਲਾਫ਼ ਜਾਂਚ ਵਿਚ ਕੁੱਝ ਨਹੀਂ ਮਿਲਿਆ ਹੈ। ਵਿਜੀਲੈਂਸ ਵਲੋਂ ਕਾਂਗਰਸ ਦੇ ਸਾਬਕਾ ਮੰਤਰੀਆਂ ਨੂੰ ਜਾਣਬੁੱਝ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਵਿਜੀਲੈਂਸ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਮੈਂ ਵਿਜੀਲੈਂਸ ਦਫ਼ਤਰ ਦੇ ਬਾਹਰ ਹੀ ਹਾਂ, ਮੈਨੂੰ ਫੜਨਾ ਹੈ ਤਾਂ ਫੜ ਲਓ।
Related Posts
ਗੁਰੇਜ਼ ਸੀਟ ਤੋਂ NC ਦੇ ਨਜ਼ੀਰ ਅਹਿਮਦ ਖਾਨ 1132 ਵੋਟਾਂ ਦੇ ਫ਼ਰਕ ਨਾਲ ਜਿੱਤੇ
ਸ੍ਰੀਨਗਰ : ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਚੱਲ ਰਹੀ ਵੋਟਾਂ ਦੀ ਗਿਣਤੀ ਦੌਰਾਨ ਨੈਸ਼ਨਲ ਕਾਨਫਰੰਸ ਦੇ ਨੇਤਾ ਨਜ਼ੀਰ ਅਹਿਮਦ ਖਾਨ…
ਪੰਜਾਬ ਪੁਲਿਸ ਦੇ ਸਾਬਕਾ ਡੀਆਈਜੀ ਨੂੰ 7 ਸਾਲ ਦੀ ਜੇਲ੍ਹ ਤੇ ਸੇਵਾਮੁਕਤ DSP ਨੂੰ ਉਮਰਕੈਦ ਦੀ ਸਜ਼ਾ
ਮੁਹਾਲੀ : ਤਰਨਤਾਰਨ ਨਾਲ ਜੁੜੇ 31 ਸਾਲ ਪੁਰਾਣੇ ਫਰਜ਼ੀ ਐਨਕਾਊਂਟਰ ਮਾਮਲੇ (Tarntaran Fake Encounter Case) ‘ਚ ਮੁਹਾਲੀ ਦੀ ਸੀਬੀਆਈ ਸਪੈਸ਼ਲ…
ਅਗਨੀਪਥ ਵਿਰੋਧ : ਗੁਰੂਗ੍ਰਾਮ ਜ਼ਿਲ੍ਹੇ ‘ਚ ਧਾਰਾ 144 ਲੱਗੀ
ਗੁਰੂਗ੍ਰਾਮ (ਵਾਰਤਾ)- ਫ਼ੌਜ ‘ਚ ਸੰਵਿਦਾ ਭਰਤੀ ਦੀ ਯੋਜਨਾ ਅਗਨੀਪਥ ਦੇ ਵਿਰੋਧ ਨੂੰ ਧਿਆਨ ‘ਚ ਰੱਖਦੇ ਹੋਏ ਹਰਿਆਣਾ ਦੇ ਗੁਰੂਗ੍ਰਾਮ ਜ਼ਿਲ੍ਹਾ…