ਜਲੰਧਰ, 25 ਅਗਸਤ -ਜਲੰਧਰ ‘ਚ ਤੜਕਸਾਰ ਵੱਡੀ ਵਾਰਦਾਤ ਵਾਪਰੀ ਹੈ। ਜਾਣਕਾਰੀ ਮੁਤਾਬਿਕ ਜਲੰਧਰ ਦੇ ਥਾਣਾ ਨੰ-6 ਦੇ ਨੇੜੇ ਪੈਂਦੇ ਸੰਘਾ ਚੌਕ ਦੇ ਨੇੜੇ ਸਥਿਤ ਇਕ ਨਿੱਜੀ ਹਸਪਤਾਲ ‘ਚ ਇਕ ਨਰਸ ਦਾ ਕਤਲ ਹੋਣ ਦੀ ਖ਼ਬਰ ਸਾਹਮਣੇ ਆਈ ਹੈ ਅਤੇ ਦੂਜੀ ਨਰਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
Related Posts
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਏ ਜਲੋਅ
ਅੰਮ੍ਰਿਤਸਰ: ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ…
ਤਰਨਤਾਰਨ ’ਚ ਵੱਡੀ ਵਾਰਦਾਤ: ਨੌਜਵਾਨ ਦਾ ਬੇਰਹਿਮੀ ਨਾਲ ਗੋਲੀਆਂ ਮਾਰ ਕੀਤਾ ਕਤਲ, ਫੈਲੀ ਸਨਸਨੀ
ਤਰਨਤਾਰਨ, 12 ਮਈ – ਥਾਣਾ ਗੋਇੰਦਵਾਲ ਸਾਹਿਬ ਅਧੀਨ ਆਉਂਦੇ ਪਿੰਡ ਰਾਹਲ ਚਾਹਲ ਵਿਖੇ ਬੀਤੀ ਦੇਰ ਰਾਤ ਇਕ ਨੌਜਵਾਨ ਦਾ ਬੇਰਹਿਮੀ…
CM ਭਗਵੰਤ ਮਾਨ ਨੇ ਲੋਹੜੀ ਦੀਆਂ ਸਮੂਹ ਪੰਜਾਬ ਵਾਸੀਆਂ ਨੂੰ ਦਿੱਤੀਆਂ ਵਧਾਈਆਂ, ਕੀਤਾ ਟਵੀਟ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੋਹੜੀ ਦੀਆਂ ਸਮੂਹ ਪੰਜਾਬ ਵਾਸੀਆਂ ਨੂੰ ਵਧਾਈਆਂ ਦਿੱਤੀਆਂ ਗਈਆਂ ਹਨ। ਉਨ੍ਹਾਂ…