ਫਗਵਾੜਾ, 26 ਅਗਸਤ – ਬੀਤੀ ਦੇਰ ਰਾਤ ਨੈਸ਼ਨਲ ਹਾਈਵੇਅ ‘ਤੇ ਇਕ ਕਾਰ ਦੀ ਟਰੱਕ ਨਾਲ ਹੋਈ ਟੱਕਰ ਦੇ ਦਰਮਿਆਨ ਦੋ ਵਿਅਕਤੀਆਂ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਹਾਦਸੇ ‘ਚ ਕਾਰ ਵੀ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ। ਪੁਲਿਸ ਵਲੋਂ ਮੌਕੇ ‘ਤੇ ਪੁੱਜ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
Related Posts
ਚੇਤਨ ਸਿੰਘ ਜੌੜਾਮਾਜਰਾ ਨੇ ਫੌਜੀ ਜਵਾਨਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਫੌਜੀਆਂ ਦੀ ਭਲਾਈ ਲਈ ਹਰ ਸੰਭਵ ਯਤਨ ਕਰਨ ਦੀ ਵਚਨਬੱਧਤਾ ਦੁਹਰਾਈ
ਚੰਡੀਗੜ੍ਹ, 7 ਨਵੰਬਰ: ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਦੁਹਰਾਇਆ ਕਿ ਮੁੱਖ ਮੰਤਰੀ ਸ.…
ਖੇਤੀ ਨੀਤੀ: ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰਨ ਲਈ ਹਜ਼ਾਰਾਂ ਕਿਸਾਨ ਚੰਡੀਗੜ੍ਹ ਪੁੱਜੇ
ਚੰਡੀਗੜ੍ਹ, ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਅਤੇ ਸੰਯੁਕਤ ਕਿਸਾਨ ਮੋਰਚਾ ਨਾਲ ਸਬੰਧਤ ਹਜ਼ਾਰਾਂ ਕਿਸਾਨ ਅਤੇ ਖੇਤ ਮਜ਼ਦੂਰਾਂ ਦੀਆਂ ਕੁੱਲ 37 ਯੂਨੀਅਨਾਂ…
ਬੇਅਦਬੀ, ਬਹਿਬਲ ਕਲਾਂ ਅਤੇ ਕੋਟਕਪੂਰਾ ਮਾਮਲਿਆਂ ਦੀ ਪੈਰਵਾਈ ਲਈ ਰਾਜਵਿੰਦਰ ਸਿੰਘ ਬੈਂਸ ‘ਸਪੈਸ਼ਲ ਪਬਲਿਕ ਪ੍ਰਾਸੀਕਿਊਟਰ’ ਨਿਯੁਕਤ
ਚੰਡੀਗੜ੍ਹ, 1 ਅਕਤੂਬਰ (ਬਿਊਰੋ)– ਪੰਜਾਬ ਦੀ ਨਵੀਂ ਬਣੀ ਸ: ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਅੱਜ ਪੰਜਾਬ…