ਲੁਧਿਆਣਾ, 27 ਅਗਸਤ – ਖ਼ੁਰਾਕ ਤੇ ਸਪਲਾਈ ਮਹਿਕਮੇ ‘ਚ ਢੋਆ ਢੁਆਈ ਦੇ ਟੈਂਡਰਾਂ ‘ਚ ਹੋਈ ਕਥਿਤ ਤੌਰ ‘ਤੇ ਕਰੋੜਾਂ ਰੁਪਏ ਦੀ ਘਪਲੇਬਾਜ਼ੀ ਦੇ ਮਾਮਲੇ ‘ਚ ਵਿਜੀਲੈਂਸ ਵਲੋਂ ਗ੍ਰਿਫ਼ਤਾਰ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅੱਜ ਮੁੜ ਤੋਂ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ।
Related Posts
ਅਹਿਮ ਖ਼ਬਰ : ਰੇਤ ਤੇ ਬੱਜਰੀ ਨਾਲ ਭਰੇ ਵਾਹਨਾਂ ਤੋਂ ਰਾਇਲਟੀ ਤੇ ਪੈਨਲਟੀ ਵਸੂਲਣ ’ਤੇ ਹਾਈਕੋਰਟ ਦੀ ਰੋਕ
ਚੰਡੀਗੜ੍ਹ- ਪੰਜਾਬ ਸਰਕਾਰ ਦੀ ਰੇਤ ਅਤੇ ਬੱਜਰੀ ਦੀ ਮਾਈਨਿੰਗ ਨੀਤੀ 2022 ਤਹਿਤ ਦੂਜੇ ਸੂਬਿਆਂ ਤੋਂ ਪੰਜਾਬ ‘ਚ ਰੇਤ ਜਾਂ ਬੱਜਰੀ…
ਪੰਜਾਬ ਦੇ ਨੈਸ਼ਨਲ ਹਾਈਵੇਅ ‘ਤੇ ਸੇਬਾਂ ਨਾਲ ਭਰੀ ਗੱਡੀ ਪਲਟੀ
ਗੁਰਦਾਸਪੁਰ- ਗੁਰਦਾਸਪੁਰ ਸ਼ਹਿਰ ਦੇ ਬਾਈਪਾਸ ‘ਤੇ ਸੇਬਾਂ ਨਾਲ ਭਰੀ ਗੱਡੀ ਨੈਸ਼ਨਲ ਹਾਈਵੇਅ ‘ਤੇ ਪਲਟ ਗਈ। ਜਿਸ ਤੋਂ ਬਾਅਦ ਸਾਰੇ ਸੇਬ…
ਲਲਿਤਪੁਰ : ਪ੍ਰਿਅੰਕਾ ਗਾਂਧੀ ਵਾਡਰਾ ਨੇ ਪੀੜਤ ਕਿਸਾਨਾਂ ਦੇ ਪਰਿਵਾਰਾਂ ਕੀਤੀ ਮੁਲਾਕਾਤ
ਲਲਿਤਪੁਰ (ਯੂ.ਪੀ), 29 ਅਕਤੂਬਰ (ਦਲਜੀਤ ਸਿੰਘ)- ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ 4 ਕਿਸਾਨਾਂ ਦੇ ਪਰਿਵਾਰਾਂ ਨਾਲ ਮੁਲਾਕਾਤ…