ਬਠਿੰਡਾ, 29 ਅਗਸਤ- ਮਰਹੂਮ ਗਾਇਕ ਸਿੱਧੂ ਮੂਸੇਵਾਲਾ ਕਤਲ ਦੇ ਮਾਸਟਰਮਾਈਂਡ ਗੈਂਗਸਟਰ ਗੋਲਡੀ ਬਰਾੜ ਵਲੋਂ ਪੰਜਾਬ ਪੁਲਿਸ ਨੂੰ ਧਮਕੀ ਦਿੱਤੀ ਗਈ ਹੈ। ਧਮਕੀ ਵਿਚ ਉਸ ਨੇ ਕਿਹਾ ਕਿ ਕੇਂਦਰੀ ਜੇਲ ਬਠਿੰਡਾ ਦਾ ਇਕ ਸਹਾਇਕ ਸੁਪਰਡੈਂਟ ਬਠਿੰਡਾ ਜੇਲ੍ਹ ‘ਚ ਬੰਦ ਉਸ ਦੇ ਤਿੰਨ ਸਾਥੀਆਂ ਗੈਂਗਸਟਰ ਸਾਰਜ ਮਿੰਟੂ, ਜਗਰੋਸ਼ਨ ਹੁੰਦਲ ਤੇ ਬੌਬੀ ਮਲਹੋਤਰਾ ਨੂੰ ਤੰਗ ਪ੍ਰੇਸ਼ਾਨ ਕਰ ਰਿਹਾ ਹੈ, ਉਸ ਨੂੰ ਨੱਥ ਪਾਈ ਜਾਵੇ। ਨਹੀਂ ਤਾਂ ਉਹ ਮੂਸੇਵਾਲਾ ਕਾਂਡ ਵਰਗੀ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਲਈ ਮਜਬੂਰ ਹੋਣਗੇ ।
Related Posts
ਭਾਰੀ ਸੁਰੱਖਿਆ ਹੇਠ ਗੈਂਗਸਟਰ ਲਾਰੈਂਸ ਬਿਸ਼ਨੋਈ ਖਰੜ ਅਦਾਲਤ ’ਚ ਪੇਸ਼, ਰਿਮਾਂਡ ’ਚ ਹੋਇਆ ਵਾਧਾ
ਖਰੜ – ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮਾਸਟਰ ਮਾਈਂਡ ਖ਼ਤਰਨਾਕ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਵੀਰਵਾਰ ਭਾਰੀ ਸੁਰੱਖਿਆ ਪ੍ਰਬੰਧਾਂ ਅਧੀਨ ਖਰੜ…
ਉੱਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਨੇ ਅਚਨਚੇਤ ਮਾਰਿਆ ਪੁਲਸ ਹੈੱਡਕੁਆਟਰ ’ਚ ਛਾਪਾ
ਚੰਡੀਗੜ੍ਹ,1 ਅਕਤੂਬਰ (ਦਲਜੀਤ ਸਿੰਘ)- ਪੰਜਾਬ ਦੇ ਉੱਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਵਲੋਂ ਅੱਜ ਪੁਲਸ ਹੈੱਡਕੁਆਟਰ ਵਿਚ ਅਚਨਚੇਤ ਛਾਪਾ ਮਾਰਨ…
ਸਿਧਰਾ ’ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ, 4 ਅੱਤਵਾਦੀ ਢੇਰ
ਜੰਮੂ : ਜੰਮੂ ਜ਼ਿਲ੍ਹੇ ਦੇ ਸਿਧਰਾ ਇਲਾਕੇ ’ਚ ਬੁੱਧਵਾਰ ਸਵੇਰੇ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ ਹੋ ਗਈ। ਚਾਰ…