ਸ੍ਰੀ ਮੁਕਤਸਰ ਸਾਹਿਬ – ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ 24 ਅਗਸਤ ਤੋਂ ਧਰਨੇ ਤੇ ਬੈਠੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੀ ਅਗਵਾਈ ਵਿਚ ਕਿਸਾਨਾਂ ਅਤੇ ਮਜ਼ਦੂਰਾਂ ਨੇ ਅੱਜ ਇੱਥੇ ਡਿਪਟੀ ਕਮਿਸ਼ਨਰ ਦਫ਼ਤਰ ਦਾ ਘਿਰਾਓ ਕੀਤਾ ਗਿਆ । ਇਸ ਧਰਨੇ ਵਿੱਚ ਸ਼ਾਮਲ ਹੋਏ ਬਠਿੰਡਾ ਜ਼ਿਲ੍ਹੇ ਦੇ ਪਿੰਡ ਰਾਏਕੇ ਕਲਾਂ ਦੇ ਕਿਸਾਨ ਬਲਵਿੰਦਰ ਸਿੰਘ ਪੁੱਤਰ ਨਾਜਰ ਸਿੰਘ ਨੇ ਧਰਨੇ ਦੌਰਾਨ ਕਥਿਤ ਤੌਰ ‘ਤੇ ਜ਼ਹਿਰੀਲੀ ਦਵਾਈ ਨਿਗਲ ਲਈ , ਜਿਸ ਦੀ ਫ਼ਰੀਦਕੋਟ ਮੈਡੀਕਲ ਕਾਲਜ ਅਤੇ ਹਸਪਤਾਲ ਵਿਖੇ ਮੌਤ ਹੋ ਗਈ।
Related Posts
ਦਿੱਲੀ ਕਮੇਟੀ ਚੋਣਾਂ ’ਚ ਆਪਣੀ ਸੀਟ ਹਾਰੇ ਮਨਜਿੰਦਰ ਸਿੰਘ ਸਿਰਸਾ
ਨਵੀਂ ਦਿੱਲੀ, 25 ਅਗਸਤ (ਦਲਜੀਤ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀਆਂ ਚੋਣਾਂ ’ਚ ਵੱਡਾ ਉਲਟਫੇਰ ਵੇਖਣ ਨੂੰ ਮਿਲਿਆ ਹੈ। ਸ਼੍ਰੋਮਣੀ…
ਐਕਸ਼ਨ ’ਚ ਮੰਤਰੀ ਰੰਧਾਵਾ, ਫਿਲੌਰ ਨਾਕੇ ’ਤੇ ਕੀਤੀ ਅਚਨਚੇਤ ਚੈਕਿੰਗ, 3 ਮੁਲਾਜ਼ਮਾਂ ਨੂੰ ਸਸਪੈਂਡ ਕਰਨ ਦੇ ਦਿੱਤੇ ਹੁਕਮ
ਫਿਲੌਰ, 28 ਅਕਤੂਬਰ (ਦਲਜੀਤ ਸਿੰਘ)- ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਪੂਰੇ ਐਕਸ਼ਨ ਮੂਡ ’ਚ ਨਜ਼ਰ ਆ ਰਹੇ…
ਤਰਨਤਾਰਨ ‘ਚ BSF ਨੂੰ ਮਿਲੀ ਵੱਡੀ ਕਾਮਯਾਬੀ, ਗੋਲਾ ਬਾਰੂਦ ਸਮੇਤ ਕਈ ਚੀਨੀ ਹਥਿਆਰ ਬਰਾਮਦ; ਤਲਾਸ਼ੀ ਮੁਹਿੰਮ ਜਾਰੀ
ਤਰਨਤਾਰਨ। ਸੀਮਾ ਸੁਰੱਖਿਆ ਬਲ (ਬੀਐਸਐਫ) ਨੇ ਵੀਰਵਾਰ ਨੂੰ ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦੇ ਸਰਹੱਦੀ ਖੇਤਰ ਵਿੱਚ ਚਾਰ ਚੀਨੀ ਪਿਸਤੌਲ ਅਤੇ…