ਲੁਧਿਆਣਾ – ਪੰਜਾਬ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਬੁੱਧਵਾਰ ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ। ਅਦਾਲਤ ਨੇ ਭਾਰਤ ਭੂਸ਼ਣ ਆਸ਼ੂ ਨੂੰ ਨਿਆਇਕ ਹਿਰਾਸਤ ‘ਚ ਭੇਜ ਦਿੱਤਾ ਹੈ। ਹੁਣ ਵਿਜੀਲੈਂਸ ਵੱਲੋਂ ਭਾਰਤ ਭੂਸ਼ਣ ਆਸ਼ੂ ਨੂੰ ਜੇਲ੍ਹ ‘ਚ ਭੇਜਣ ਦੀ ਤਿਆਰੀ ਕੀਤੀ ਜਾ ਰਹੀ ਹੈ।
Related Posts
ਗਰਮਾਈ ਜਲੰਧਰ ‘ਚ ਸਿਆਸਤ: ਸੁਸ਼ੀਲ ਰਿੰਕੂ ਦੀ ‘ਆਪ’ ’ਚ ਐਂਟਰੀ ਨਾਲ ਬਦਲੇ ਸਿਆਸੀ ਸਮੀਕਰਨ
ਜਲੰਧਰ – ਜਲੰਧਰ ਲੋਕ ਸਭਾ ਸੀਟ ਨੂੰ ਲੈ ਕੇ 10 ਮਈ ਨੂੰ ਜ਼ਿਮਨੀ ਚੋਣ ਹੋ ਰਹੀ ਹੈ। ਕਾਂਗਰਸ ਵੱਲੋਂ ਸਵ.…
ਸੰਗਤ ਨੂੰ ਲੈ ਕੇ ਡੇਰਾ ਬਿਆਸ ਜਾ ਰਹੀ ਸੀ ਬੱਸ, ਓਵਰਟੇਕ ਕਰਦਿਆਂ ਡਿਵਾਈਡਰ ਨਾਲ ਟਕਰਾ ਕੇ ਪਲਟੀ; ਟਰੱਕ ਵੀ ਪਲਟਿਆ
ਬਟਾਲਾ : ਬਟਾਲਾ ਨੇੜੇ ਅੰਮ੍ਰਿਤਸਰ-ਪਠਾਨਕੋਟ ਹਾਈਵੇ ‘ਤੇ ਪਿੰਡ ਗਿੱਲਾਂਵਾਲੀ ਨੇੜੇ ਓਵਰਟੇਕ ਕਰਦੇ ਸਮੇਂ ਬੱਸ ਨੂੰ ਹਾਦਸਾ ਵਾਪਰ ਗਿਆ। ਬੱਸ ਡਿਵਾਈਡਰ…
ਮੁੱਖ ਮੰਤਰੀ ਦੇ ਸਹੁੰ ਚੁੱਕ ਸਮਾਗਮ’ਚ ਪਹੁੰਚੇ ਪੰਜਾਬੀ ਗਾਇਕ ਗੁਰਦਾਸ ਮਾਨ
ਖਟਕੜ ਕਲਾਂ, 16 ਮਾਰਚ- ਪੰਜਾਬ ‘ਚ ਮੁੱਖ ਮੰਤਰੀ ਦੇ ਸਹੁੰ ਚੁੱਕ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸਮਾਗਮ…