ਗੁਰਦਾਸਪੁਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਪਰਿਵਾਰ ਅੱਜ ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਨਤਮਸਤਕ ਹੋਇਆ। ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਪੁੱਜੇ ਮੁੱਖ ਮੰਤਰੀ ਭਗਵੰਤ ਮਾਨ ਦੀ ਧਰਮ ਪਤਨੀ ਗੁਰਪ੍ਰੀਤ ਕੌਰ, ਉਨ੍ਹਾਂ ਭੈਣ ਅਤੇ ਮਾਤਾ ਸਮੇਤ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਕਲਸੀ ਨੇ ਮੱਥਾ ਟੇਕਿਆ ਅਤੇ ਫਿਰ ਪੰਗਤ ’ਚ ਬੈਠ ਕੇ ਲੱਗਰ ਛਕਿਆ।
Related Posts
ਪਟਿਆਲਾ ਝੜਪ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਬਿਆਨ ਸਾਹਮਣੇ ਆਇਆ
ਚੰਡੀਗੜ੍ਹ, 30 ਅਪ੍ਰੈਲ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਪਟਿਆਲਾ ਝੜਪ ‘ਤੇ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਦਾ ਕਹਿਣਾ…
ਮੇਰੇ ਪਿਤਾ ਮੁੱਖ ਮੰਤਰੀ ਦੇ ਅਹੁਦੇ ਤੋਂ ਦੇ ਰਹੇ ਹਨ ਅਸਤੀਫ਼ਾ – ਕੈਪਟਨ ਦੇ ਬੇਟੇ ਰਣਇੰਦਰ ਸਿੰਘ ਨੇ ਕੀਤਾ ਟਵੀਟ
ਚੰਡੀਗੜ੍ਹ, 18 ਸਤੰਬਰ (ਦਲਜੀਤ ਸਿੰਘ)- ਕੈਪਟਨ ਦੇ ਪੁੱਤਰ ਰਣਇੰਦਰ ਸਿੰਘ ਨੇ ਟਵੀਟ ਕੀਤਾ ਹੈ ਕਿ ਉਨ੍ਹਾਂ ਦੇ ਪਿਤਾ ਮੁੱਖ ਮੰਤਰੀ…
ਚੰਨੀ ਨੇ ਇਕ ਮਹੀਨੇ ਵਿਚ 15000 ਕਰੋੜ ਰੁਪਏ ਦੇ ਖੋਖਲੇ ਵਾਅਦੇ ਕੀਤੇ ਪਰ ਲੋਕਾਂ ਨੂੰ ਕੋਈ ਵੀ ਅਸਲ ਲਾਭ ਦੇਣ ਵਿਚ ਨਾਕਾਮ ਰਹੇ : ਬਿਕਰਮ ਸਿੰਘ ਮਜੀਠੀਆ
ਵਿੱਤ ਮੰਤਰੀ ਨੇ ਪੰਜਾਬ ਸਿਰ 2.75 ਲੱਖ ਕਰੋੜ ਰੁਪਏ ਦਾ ਕਰਜ਼ਾ ਹੋਣ ਦੀ ਗੱਲ ਮੰਨੀ ਪਰ ਚੰਨੀ ਨੁੰ ਵਾਅਦੇ ਪੂਰੇ…