ਨਵੀਂ ਦਿੱਲੀ, 4 ਸਤੰਬਰ – ਸੀਨੀਅਰ ਕਾਂਗਰਸੀ ਆਗੂ ਜੈਰਾਮ ਰਮੇਸ਼ ਦਾ ਕਹਿਣਾ ਹੈ ਕਿ ਅੱਜ ਦੀ ਹੱਲਾ ਬੋਲ ਰੈਲੀ ਦਾ ਸੂਬੇ ਦੀਆਂ ਚੋਣਾਂ ਜਾਂ 2024 ਦੀਆਂ ਚੋਣਾਂ ਨਾਲ ਕੋਈ ਸੰਬੰਧ ਨਹੀਂ ਹੈ। ਇਹ ਅਸੰਵੇਦਨਸ਼ੀਲ ਕੇਂਦਰ ਸਰਕਾਰ ਲਈ ਇਕ ਢੁਕਵਾਂ ਸੰਦੇਸ਼ ਹੈ, ਕਿਉਂਕਿ ਦੇਸ਼ ਦੇ ਲੋਕ ਮਹਿੰਗਾਈ ਅਤੇ ਬੇਰੁਜ਼ਗਾਰੀ ਤੋਂ ਪ੍ਰੇਸ਼ਾਨ ਹਨ।
Related Posts
ਜ਼ਿਲ੍ਹਾ ਜੇਲ੍ਹ ‘ਚ ਗੈਂਗਸਟਰ ਵਲੋਂ ਸਹਾਇਕ ਜੇਲ੍ਹ ਸੁਪਰਡੈਂਟਾਂ ‘ਤੇ ਹਮਲਾ
ਸ੍ਰੀ ਮੁਕਤਸਰ ਸਾਹਿਬ, 3 ਨਵੰਬਰ – ਸ੍ਰੀ ਮੁਕਤਸਰ ਸਾਹਿਬ ਦੀ ਜ਼ਿਲ੍ਹਾ ਜੇਲ੍ਹ ‘ਚ ਬੰਦ ਲਾਰੈਂਸ ਬਿਸ਼ਨੋਈ ਗੈਂਗ ਨਾਲ ਸੰਬੰਧਿਤ ਬੀ…
ਮਨੀਸ਼ ਸਿਸੋਦੀਆ ਨੂੰ ਵੱਡਾ ਝਟਕਾ, 20 ਮਾਰਚ ਤੱਕ ਰਹਿਣਗੇ ਤਿਹਾੜ ਜੇਲ੍ਹ ‘ਚ
ਨਵੀਂ ਦਿੱਲੀ- ਰਾਊਜ ਐਵੇਨਿਊ ਕੋਰਟ ਨੇ ਸੋਮਵਾਰ ਨੂੰ ਦਿੱਲੀ ਦੇ ਸਾਬਕਾ ਉੱਪ ਮੁੱਖ ਮੰਤਰੀ ਅਤੇ ‘ਆਪ’ ਨੇਤਾ ਮਨੀਸ਼ ਸਿਸੋਦੀਆ ਨੂੰ…
ਵਿਧਾਨ ਸਭਾ ਹਲਕਾ ਮਜੀਠਾ ਤੋਂ ਬਿਕਰਮ ਸਿੰਘ ਮਜੀਠੀਆ ਦੀ ਪਤਨੀ ਗੁਨੀਵ ਕੌਰ ਨੇ ਭਰੇ ਨਾਮਜ਼ਦਗੀ ਪੱਤਰ
ਮਜੀਠਾ, 1 ਫਰਵਰੀ (ਬਿਊਰੋ)- ਵਿਧਾਨ ਸਭਾ ਹਲਕਾ ਮਜੀਠਾ ਤੋਂ ਸ਼੍ਰੋਮਣੀ ਅਕਾਲੀ ਦਲ ਬਹੁਜਨ ਸਮਾਜ ਪਾਰਟੀ ਵੱਲੋਂ ਸ਼੍ਰੀਮਤੀ ਗੁਨੀਵ ਕੌਰ ਪਤਨੀ ਸਾਬਕਾ ਮੰਤਰੀ…