ਅਹਿਮਦਾਬਾਦ, 4 ਸਤੰਬਰ – ਅਹਿਮਦਬਾਦ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਸਮਾਜ ਵਿਚ ਜੇਲ੍ਹਾਂ ਨੂੰ ਜਿਸ ਨਜ਼ਰੀਏ ਨਾਲ ਦੇਖਿਆ ਜਾਂਦਾ ਹੈ, ਉਸ ਨੂੰ ਬਦਲਣ ਦੀ ਲੋੜ ਹੈ। ਜੇਲ੍ਹ ਵਿਚ ਬੰਦ ਹਰ ਵਿਅਕਤੀ ਸੁਭਾਅ ਤੋਂ ਅਪਰਾਧੀ ਨਹੀਂ ਹੁੰਦਾ, ਕਈ ਵਾਰ ਹਾਲਾਤ ਅਜਿਹੇ ਹੁੰਦੇ ਹਨ, ਜੋ ਅਪਰਾਧ ‘ਚ ਉਨ੍ਹਾਂ ਨੂੰ ਸ਼ਮੂਲੀਅਤ ਲਈ ਮਜਬੂਰ ਕਰਦੇ ਹਨ। ਪਰ ਸਮਾਜ ਨੂੰ ਕਾਰਜਸ਼ੀਲ ਰੱਖਣ ਲਈ ਇਹ ਜ਼ਰੂਰੀ ਪ੍ਰਕਿਰਿਆ ਹੈ।
Related Posts
ਭਾਰੀ ਮੀਂਹ… ਹਿਮਾਚਲ ‘ਚ 77 ਸੜਕਾਂ ਬੰਦ, ਮੌਸਮ ਵਿਭਾਗ ਨੇ ਜਾਰੀ ਕੀਤਾ ਔਰੇਂਜ ਅਲਰਟ
ਸ਼ਿਮਲਾ, ਏਐੱਨਆਈ : ਹਿਮਾਚਲ ਪ੍ਰਦੇਸ਼ ਵਿਚ ਭਾਰੀ ਮੀਂਹ ਤੇ ਜ਼ਮੀਨ ਖਿਸਕਣ ਕਾਰਨ 77 ਸੜਕਾਂ ਬੰਦ ਹੋ ਗਈਆਂ ਹਨ। ਇਸ ਦੇ…
ਅਮਿਤ ਸ਼ਾਹ ਨੂੰ ਮਿਲਣ ਤੋਂ ਬਾਅਦ ਚੰਨੀ ਨੇ ਕਿਹਾ , ਲਖੀਮਪੁਰ ਖੀਰੀ ਵਿਚ ਵਹਿਸ਼ੀ ਕਤਲ ਬਰਦਾਸ਼ਤ ਨਹੀਂ
ਨਵੀਂ ਦਿੱਲੀ, 5 ਅਕਤੂਬਰ (ਦਲਜੀਤ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਮੈਂ ਅਮਿਤ ਸ਼ਾਹ ਨੂੰ…
ਵੱਡੀ ਖ਼ਬਰ: 17 ਨਵੰਬਰ ਤੋਂ ਖੁੱਲ੍ਹੇਗਾ ਕਰਤਾਰਪੁਰ ਸਾਹਿਬ ਲਾਂਘਾ, ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਹੋਣਗੀਆਂ ਨਤਮਸਤਕ
ਨਵੀਂ ਦਿੱਲੀ, 16 ਨਵੰਬਰ (ਦਲਜੀਤ ਸਿੰਘ)- ਸਿੱਖ ਸੰਗਤ ਲਈ ਵੱਡੀ ਖ਼ੁਸ਼ਖਬਰੀ ਹੈ। ਭਲਕੇ ਤੋਂ ਯਾਨੀ ਕਿ 17 ਨਵੰਬਰ ਤੋਂ ਕਰਤਾਰਪੁਰ ਸਾਹਿਬ…