ਰਾਮਾਂ ਮੰਡੀ, 6 ਸਤੰਬਰ – ਬੀਤੀ ਦੇਰ ਰਾਤ ਨੇੜਲੇ ਪਿੰਡ ਬੰਗੀ ਦੀਪਾ ਸਿੰਘ ਦੇ ਖੇਤ ‘ਚ ਇਕ ਮਜ਼ਦੂਰ ਸੁਖਦੀਪ ਸਿੰਘ (25) ਪੁੱਤਰ ਬਿੱਕਰ ਸਿੰਘ ਵਾਸੀ ਪਿੰਡ ਭਗਵਾਨਗੜ੍ਹ ਭੁੱਖਿਆਵਾਲੀ ਨੇ ਦਰੱਖਤ ਨਾਲ ਲਟਕ ਕੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮੌਕੇ ਤੇ ਪੁਲਿਸ ਟੀਮ ਸਮੇਤ ਪਹੁੰਚੇ ਰਾਮਾਂ ਮੰਡੀ ਥਾਣਾ ਦੇ ਮੁਖੀ ਹਰਜੋਤ ਸਿੰਘ ਮਾਨ ਨੇ ਲਾਸ਼ ਕਬਜ਼ੇ ਨੂੰ ‘ਚ ਲੈ ਕੇ ਹੈਲਪਲਾਈਨ ਵੈੱਲਫੇਅਰ ਸੁਸਾਇਟੀ ਦੀ ਐਂਬੂਲੈਂਸ ਰਾਹੀਂ ਪੋਸਟਮਾਰਟਮ ਲਈ ਸਿਵਲ ਹਸਪਤਾਲ ਤਲਵੰਡੀ ਸਾਬੋ ਵਿਖੇ ਭੇਜ ਦਿੱਤੀ ਹੈ। ਐੱਸ.ਐੱਚ.ਓ. ਮਾਨ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਮ੍ਰਿਤਕ ਦਾ ਕਿਸੇ ਨਾਲ ਵੀ ਝਗੜਾ ਹੋਣ ਦੀ ਗਲ ਤੋਂ ਇਨਕਾਰ ਕੀਤਾ ਹੈ।
Related Posts
![rahul/nawanpunjab.com](https://nawanpunjab.com/wp-content/uploads/2021/07/rahul-1.jpg)
ਸਿੱਧੂ ਦੀ ਤਾਜਪੋਸ਼ੀ ਕਰਨ ਆਉਣਗੇ ਰਾਹੁਲ ਗਾਂਧੀ
ਚੰਡੀਗੜ੍ਹ : ਕਾਂਗਰਸ ਹਾਈਕਮਾਨ ਵਲੋਂ ਐਤਵਾਰ ਨੂੰ ਨਵਜੋਤ ਸਿੱਧੂ ਨੂੰ ਪ੍ਰਧਾਨ ਬਣਾਏ ਜਾਣ ਦੇ ਰਸਮੀ ਐਲਾਨ ਤੋਂ ਬਾਅਦ ਸਿੱਧੂ ਦਾ…
![](https://nawanpunjab.com/wp-content/uploads/2024/08/tol.jpg)
ਪੰਜਾਬ ‘ਚ ਦੋ ਹੋਰ ਟੋਲ ਪਲਾਜ਼ੇ ਬੰਦ, ਮਾਨ ਸਰਕਾਰ ਨੇ ਹੁਣ ਤੱਕ ਕੀਤੇ 18 ਟੋਲ ਪਲਾਜ਼ੇ ਬੰਦ
ਚੰਡੀਗੜ੍ਹ : ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਐਲਾਨ ਕੀਤਾ ਕਿ ਰਾਜ ਮਾਰਗ…
![](https://nawanpunjab.com/wp-content/uploads/2022/08/mann-5.jpg)
ਸ. ਪ੍ਰੀਤਮ ਸਿੰਘ ਕੁਮੇਦਾਨ ਦੇ ਦਿਹਾਂਤ ‘ਤੇ CM ਭਗਵੰਤ ਮਾਨ ਵੱਲੋਂ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ : ਪੰਜਾਬ ਦੇ ਦਰਿਆਈ ਪਾਣੀਆਂ ਦੇ ਮੁੱਦੇ ਅਤੇ ਇਸ ਦੇ ਰਿਪੇਰੀਅਨ ਅਧਿਕਾਰਾਂ ਬਾਰੇ ਅਥਾਰਟੀ ਵੱਜੋਂ ਜਾਣੇ ਜਾਂਦੇ ਪ੍ਰੀਤਮ ਸਿੰਘ…