ਨਵੀਂ ਦਿੱਲੀ,19 ਜੁਲਾਈ (ਦਲਜੀਤ ਸਿੰਘ)- ਕਿਸਾਨੀ ਹੱਕਾਂ ਦੀ ਪ੍ਰਾਪਤੀ ਲਈ ਜੰਤਰ-ਮੰਤਰ ਨਵੀਂ ਦਿੱਲੀ ਵਿਖੇ ਚੱਲ ਰਹੇ ਧਰਨੇ ਦੇ ਵਿਚ ਸੰਸਦ ਮੈਂਬਰਾਂ ਨੇ ਹਾਜ਼ਰੀ ਲਵਾਈ। ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ, ਪ੍ਰਨੀਤ ਕੌਰ, ਜਸਬੀਰ ਸਿੰਘ ਗਿੱਲ, ਰਵਨੀਤ ਸਿੰਘ ਬਿੱਟੂ, ਮੁਹੰਮਦ ਸਦੀਕ, ਡਾ. ਅਮਰ ਸਿੰਘ, ਚੌਧਰੀ ਸੰਤੋਖ, ਰਾਜ ਕਮਲ ਪ੍ਰਿਤਪਾਲ ਸਿੰਘ ਲੱਖੀ ਅਤੇ ਹੋਰ ਸਾਥੀ ਪ੍ਰਦਰਸ਼ਨ ਵਿਚ ਸ਼ਾਮਿਲ ਹੋਏ।
Related Posts
ਇੰਡੋਨੇਸ਼ੀਆ ਦੇ ਜਕਾਰਤਾ ‘ਚ ਇੱਕ ਮਸਜਿਦ ਦਾ ਵਿਸ਼ਾਲ ਗੁੰਬਦ ਅੱਗ ਲੱਗਣ ਤੋਂ ਬਾਅਦ ਹੋਇਆ ਢਹਿ ਢੇਰੀ
ਜਕਾਰਤਾ- ਇੰਡੋਨੇਸ਼ੀਆ ਦੇ ਜਕਾਰਤਾ ਵਿੱਚ ਇਸਲਾਮਿਕ ਸੈਂਟਰ ਮਸਜਿਦ ਦਾ ਵਿਸ਼ਾਲ ਗੁੰਬਦ ਬੁੱਧਵਾਰ ਨੂੰ ਭਿਆਨਕ ਅੱਗ ਲੱਗਣ ਤੋਂ ਬਾਅਦ ਤਾਸ਼ ਦੇ…
ਵੱਡੀ ਖ਼ਬਰ : ਪੰਜਾਬ ‘ਚ ‘ਇਕ ਵਿਧਾਇਕ ਇਕ ਪੈਨਸ਼ਨ’ ਕਾਨੂੰਨ ਲਾਗੂ, ਰਾਜਪਾਲ ਨੇ ਦਿੱਤੀ ਮਨਜ਼ੂਰੀ
ਚੰਡੀਗੜ੍ਹ – ਪੰਜਾਬ ‘ਚ ‘ਇਕ ਵਿਧਾਇਕ ਇਕ ਪੈਨਸ਼ਨ’ ਯੋਜਨਾ ਨੂੰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਮਨਜ਼ੂਰੀ ਦੇ ਦਿੱਤੀ ਗਈ ਹੈ।…
ਤਾਲਿਬਾਨ ਨੇ ਚਾਰ ਜਹਾਜ਼ਾਂ ਦੀ ਉਡਾਣ ‘ਤੇ ਲਾਈ ਰੋਕ
ਕਾਬੁਲ, 6 ਸਤੰਬਰ (ਦਲਜੀਤ ਸਿੰਘ)- ਅਫਗਾਨਿਸਤਾਨ ‘ਤੇ ਤਾਲਿਬਾਨ ਦੇ ਕਬਜ਼ੇ ਦੇ ਬਾਅਦ ਉੱਥੋਂ ਨਿਕਲਣ ਦੀ ਕੋਸ਼ਿਸ਼ ਕਰ ਰਹੇ ਸੈਂਕੜੇ ਲੋਕਾਂ ਨੂੰ ਲੈਕੇ…