ਹਰਪਾਲ ਸਿੰਘ ਚੀਮਾ ਵਲੋਂ ਪ੍ਰੈੱਸ ਕਾਨਫ਼ਰੰਸ ਕਰਕੇ ਬੀ.ਜੇ.ਪੀ. ‘ਤੇ ਸਾਧੇ ਗਏ ਨਿਸ਼ਾਨੇ

ਚੰਡੀਗੜ੍ਹ, 13 ਸਤੰਬਰ-ਪੰਜਾਬ ਦੇ ਖ਼ਜਾਨਾ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਪ੍ਰੈੱਸ ਕਾਨਫ਼ਰੰਸ ਦੌਰਾਨ ਉਨ੍ਹਾਂ ਨੇ ਬੀ.ਜੇ.ਪੀ. ‘ਤੇ ਵੱਡੇ ਇਲਜ਼ਾਮ ਲਗਾਏ ਜਾ ਰਹੇ ਹਨ।

ਉਨ੍ਹਾਂ ਦਾ ਕਹਿਣਾ ਹੈ ਕਿ ਦਿੱਲੀ ਤੋਂ ਸਾਡੇ ਵਿਧਾਇਕਾਂ ਨੂੰ ਖ਼ਰੀਦਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੌਰਾਨ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬੀ.ਜੇ.ਪੀ. 25 ਕਰੋੜ ਰੁਪਏ ਦੀ ਬੋਲੀ ਲਗਾ ਰਹੀ ਹੈ ਤੇ ਇਸ ਦਾ ਖ਼ੁਲਾਸਾ ਸਮਾਂ ਆਉਣ ਤੇ ਕਰਾਂਗੇ।

Leave a Reply

Your email address will not be published. Required fields are marked *