ਚੰਡੀਗੜ੍ਹ, 14 ਸਤੰਬਰ- ਪੰਜਾਬ ਦੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਸੁਮੇਧ ਸੈਣੀ ਨੂੰ ਚੰਡੀਗੜ੍ਹ ਸੈਕਟਰ 20 ‘ਚ ਜਾਅਲੀ ਕਾਗ਼ਜ਼ਾਂ ਤੇ ਕੋਠੀ ਹੜੱਪਣ ਦੇ ਦੋਸ਼ ‘ਚ ਵਿਜੀਲੈਂਸ ਵਲੋਂ ਦਰਜ ਮਾਮਲੇ ‘ਚ ਅਗਾਊਂ ਜ਼ਮਾਨਤ ਮਿਲੀ ਹੈ।
Related Posts
ਨਾਜਾਇਜ਼ ਤੌਰ ‘ਤੇ ਬਣਾਈਆਂ ਗਈਆਂ ਦੁਕਾਨਾਂ ‘ਤੇ ਚੱਲਿਆ ਪੀਲਾ ਪੰਜਾ
ਚੰਡੀਗੜ੍ਹ, 6 ਅਪ੍ਰੈਲ (ਬਿਊਰੋ)- ਚੰਡੀਗੜ੍ਹ ਦੇ ਧਨਾਸ ‘ਚ ਮਾਰਬਲ ਮਾਰਕੀਟ ‘ਚ ਨਗਰ ਨਿਗਮ ਅਤੇ ਪ੍ਰਸ਼ਾਸਨ ਨੇ ਨਾਜਾਇਜ਼ ਉਸਾਰੀਆਂ ਖ਼ਿਲਾਫ਼ ਵੱਡੀ…
ਅਹਿਮ ਖ਼ਬਰ : 15 ਸਾਲਾਂ ਤੋਂ ਪੁਰਾਣੇ ਸਰਕਾਰੀ ਵਾਹਨਾਂ ਦੀ ਅਪ੍ਰੈਲ ਤੋਂ ਰਜਿਸਟ੍ਰੇਸ਼ਨ ਰੱਦ, ਤਿਆਰ ਕਰਵਾਈ ਜਾ ਰਹੀ ਸੂਚੀ
ਚੰਡੀਗੜ੍ਹ- ਯੂ. ਟੀ. ਪ੍ਰਸ਼ਾਸਨ ਨੇ ਪ੍ਰਦੂਸ਼ਣ ਫੈਲਾਉਣ ਵਾਲੇ ਵਾਹਨਾਂ ਨੂੰ ਫੇਜ਼ ਵਾਈਜ਼ ਹਟਾਉਣ ਲਈ ਯਤਨ ਸ਼ੁਰੂ ਕਰ ਦਿੱਤੇ ਹਨ। ਪ੍ਰਸ਼ਾਸਨ…
ਮਜੀਠਾ ਹਲਕੇ ਤੋਂ ਵਿਧਾਇਕ ਤੇ ਸਾਬਕਾ ਮੰਤਰੀ ਮਜੀਠੀਆ ਦੀ ਪਤਨੀ ਗਨੀਵ ਕੌਰ ਨੇ ਚੁੱਕੀ ਸਹੁੰ
ਚੰਡੀਗੜ੍ਹ/ਮਜੀਠਾ 2 ਮਈ– ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਧਰਮ ਪਤਨੀ ਅਤੇ ਮਜੀਠਾ ਹਲਕੇ…