ਚੰਡੀਗੜ੍ਹ, 15 ਸਤੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਿੰਚਾਈ ਘੁਟਾਲੇ ‘ਤੇ ਵੱਡਾ ਫ਼ੈਸਲਾ ਲਿਆ ਗਿਆ ਹੈ। ਫ਼ੈਸਲਾ ਲੈਂਦੇ ਹੋਏ ਉਨ੍ਹਾਂ ਨੇ ਕਿਹਾ ਕਿ ਇਸ ਘੁਟਾਲੇ ਦੀ ਜਾਂਚ ਵਿਜੀਲੈਂਸ ਬਿਊਰੋ ਕਰੇਗਾ। ਉਨ੍ਹਾਂ ਨੇ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਦੇ ਸਮੇਂ ਸਿੰਚਾਈ ਵਿਭਾਗ ‘ਚ ਕਰੋੜਾਂ ਰੁਪਏ ਦਾ ਘੁਟਾਲਾ ਹੋਇਆ ਸੀ |
Related Posts
CM ਮਾਨ ਦੀਆਂ ਕੋਸ਼ਿਸ਼ਾਂ ਲਿਆਈਆਂ ਰੰਗ, ਕੇਂਦਰ ਨੇ ਉੜੀਸਾ ਤੋਂ ਸਮੁੰਦਰ ਰਸਤੇ ਕੋਲਾ ਲਿਆਉਣ ਦੀ ਸ਼ਰਤ ਹਟਾਈ
ਜਲੰਧਰ/ਚੰਡੀਗੜ੍ਹ- ਕੇਂਦਰ ਦੀ ਸਰਕਾਰ ਨੇ ਪੰਜਾਬ ਸਰਕਾਰ ਨੂੰ ਵੱਡੀ ਰਾਹਤ ਦਿੱਤੀ ਹੈ। ਦਰਅਸਲ ਕੋਲੇ ਨੂੰ ਲੈ ਕੇ ਕੇਂਦਰ ਸਰਕਾਰ ਨੇ…
ਪੰਜਾਬ ਵਿਧਾਨ ਸਭਾ ਚੋਣਾਂ ਲਈ ਵੋਟਾਂ ਪਾਉਣ ਤੋਂ ਬਾਅਦ ਸਿੱਧੂ ਖ਼ਾਮੋਸ਼, ਦਿੱਗਜਾਂ ਦੀ ਤਲਖ਼ੀ ਵੀ ਗਾਇਬ
ਚੰਡੀਗੜ, 3 ਮਾਰਚ (ਬਿਊਰੋ)- ਪੰਜਾਬ ਵਿਧਾਨ ਸਭਾ ਚੋਣਾਂ ਲਈ ਵੋਟਾਂ ਪੈਣ ਤੋਂ ਬਾਅਦ ਤੋਂ ਹੀ ਪੰਜਾਬ ਦੇ ਨਾਮਵਰ ਨੇਤਾਵਾਂ ਵਿਚਾਲੇ ਚੱਲ…
ਸੁਖਬੀਰ ਬਾਦਲ ਸਿੱਟ ਸਾਹਮਣੇ ਮੁੜ ਪੇਸ਼
ਚੰਡੀਗੜ੍ਹ, 12 ਦਸੰਬਰ- ਬਹਿਬਲਕਲਾਂ ਅਤੇ ਕੋਟਕਪੂਰਾ ਗੋਲੀਬਾਰੀ ਕਾਂਡ ਦੇ ਸਬੰਧ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਅੱਜ…