ਨਵੀਂ ਦਿੱਲੀ, 16 ਸਤੰਬਰ- ਇਨਫੋਰਸਮੈਂਟ ਡਾਇਰੈਕਟੋਰੇਟ ਨੇ ਸ਼ੁੱਕਰਵਾਰ ਨੂੰ ਦਿੱਲੀ ਦੀ ਆਬਕਾਰੀ ਨੀਤੀ ਮਾਮਲੇ ‘ਚ ਵੱਡੀ ਕਾਰਵਾਈ ਕੀਤੀ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ ਈ.ਡੀ. ਦੀ ਟੀਮ ਨੇ ਦੇਸ਼ ਭਰ ‘ਚ 40 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਹੈ। ਈ.ਡੀ. ਵਲੋਂ ਇਹ ਛਾਪੇਮਾਰੀ ਆਂਧਰਾ ਪ੍ਰਦੇਸ਼, ਕਰਨਾਟਕ, ਤਾਮਿਲਨਾਡੂ ਅਤੇ ਦਿੱਲੀ-ਐੱਨ.ਸੀ.ਆਰ. ਆਦਿ ਥਾਵਾਂ ‘ਤੇ ਕੀਤੀ ਗਈ ਹੈ।
Related Posts
ਪੰਜਾਬ ਵਿਧਾਨ ਸਭਾ ਚੋਣਾਂ 2022 ਦੀ ਤਿਆਰੀ; ਭਾਜਪਾ, ਕੈਪਟਨ ਅਤੇ ਢੀਂਡਸਾ ਮਿਲ ਕੇ ਲੜਨਗੇ ਚੋਣਾਂ
ਨਵੀਂ ਦਿੱਲੀ, 27 ਦਸੰਬਰ (ਬਿਊਰੋ)- ਪੰਜਾਬ ’ਚ ਵਿਧਾਨ ਸਭਾ 2022 ਦੀਆਂ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਪੂਰੀ ਤਰ੍ਹਾਂ ਸਰਗਰਮ…
ਗੁਲਾਮ ਨਬੀ ਆਜ਼ਾਦ ਤੋਂ ਬਾਅਦ ਕਾਂਗਰਸ ਨੂੰ ਇਕ ਹੋਰ ਝਟਕਾ, ਜੰਮੂ ਕਸ਼ਮੀਰ ਦੇ 64 ਕਾਂਗਰਸ ਨੇਤਾਵਾਂ ਨੇ ਦਿੱਤਾ ਅਸਤੀਫ਼ਾ
ਨਵੀਂ ਦਿੱਲੀ, 30 ਅਗਸਤ- ਗੁਲਾਮ ਨਬੀ ਆਜ਼ਾਦ ਦੇ ਸਮਰਥਨ ‘ਚ ਸਾਬਕਾ ਉੱਪ ਮੁੱਖ ਮੰਤਰੀ ਤਾਰਾ ਚੰਦ ਸਮੇਤ ਜੰਮੂ-ਕਸ਼ਮੀਰ ਦੇ 64…
ਭਾਰਤ ’ਚ ਕੋਰੋਨਾ ਦੇ ਮਾਮਲਿਆਂ ’ਚ ਕਮੀ
ਨਵੀਂ ਦਿੱਲੀ, 15 ਜੂਨ (ਦਲਜੀਤ ਸਿੰਘ)- ਦੇਸ਼ ਵਿਚ ਲਗਾਤਾਰ ਕੋਰੋਨਾ ਵਾਇਰਸ ਦੇ ਮਾਮਲਿਆਂ ਵਿਚ ਕਮੀ ਤੋਂ ਲੋਕਾਂ ਨੇ ਰਾਹਤ ਦਾ…