ਨਵੀਂ ਦਿੱਲੀ,19 ਜੁਲਾਈ (ਦਲਜੀਤ ਸਿੰਘ)- ਲੋਕ ਸਭਾ ਸੰਸਦ ਮੈਂਬਰ ਡਾ. ਅਮਰ ਸਿੰਘ ਦਾ ਕਹਿਣਾ ਹੈ ਕਿ ਪੰਜਾਬੀਆਂ ਦੀ ਕੁਰਬਾਨੀ ਨੂੰ ਵਿਅਰਥ ਨਾ ਜਾਣ ਦਿੱਤਾ ਜਾਵੇ | ਉਨ੍ਹਾਂ ਦਾ ਕਹਿਣਾ ਹੈ ਕਿ ਕਿਸਾਨ ਵਿਰੋਧੀ, ਮਜਦੂਰ ਵਿਰੋਧੀ, ਆੜ੍ਹਤੀਆ ਵਿਰੋਧੀ ਖੇਤੀ ਕਾਨੂੰਨਾਂ ਨੂੰ ਵਾਪਸ ਨਾ ਲੈਣ ਤੱਕ ਸੰਘਰਸ਼ ਜਾਰੀ ਰਹੇਗਾ | ਉਨ੍ਹਾਂ ਦਾ ਕਹਿਣਾ ਹੈ ਕਿ ਸੰਸਦ ਨੂੰ ਚੱਲਣ ਨਹੀਂ ਦਿੱਤਾ ਜਾਵੇਗਾ ਜਦੋਂ ਤੱਕ ਖੇਤੀਬਾੜੀ ਕਾਨੂੰਨ ਵਾਪਸ ਨਹੀਂ ਲਏ ਜਾਂਦੇ |
Related Posts
ਮੁੜ ਸਰਗਰਮ ਹੋਇਆ ਜਾਨਲੇਵਾ ਚਾਈਨਾ ਡੋਰ ਦਾ ਮਾਫ਼ੀਆ, ਬਜ਼ਾਰ ‘ਚ ਸਪਲਾਈ ਹੋਣ ਜਾ ਰਹੇ 600 ਗੱਟੂ ਬਰਾਮਦ, ਮੁਲਜ਼ਮ ਗ੍ਰਿਫ਼ਤਾਰ
ਲੁਧਿਆਣਾ : ਸੂਬੇ ਦੇ ਪ੍ਰਮੁੱਖ ਤਿਉਹਾਰਾਂ ਵਿੱਚ ਸ਼ੁਮਾਰ ਲੋਹੜੀ ਦਾ ਤਿਉਹਾਰ ਨਜਦੀਕ ਆਉਂਦੇ ਹੀ ਇਸ ਸਾਲ ਫਿਰ ਤੋਂ ਜਾਨ ਲੇਵਾ…
ਹਰਿਆਣਾ ਗੁਰਦੁਆਰਾ ਐਕਟ ਖ਼ਿਲਾਫ਼ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੇ ਸ੍ਰੀ ਦਮਦਮਾ ਸਾਹਿਬ ਤੋਂ ਸ਼ੁਰੂ ਹੋਇਆ ਪੰਥਕ ਰੋਸ ਮਾਰਚ
ਸ੍ਰੀ ਅਨੰਦਪੁਰ ਸਾਹਿਬ/ਤਲਵੰਡੀ ਸਾਬੋ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤੋੜਨ ਦੀਆਂ ਡੂੰਘੀਆਂ ਸਾਜ਼ਿਸ਼ਾਂ ਦੇ ਦੋਸ਼ਾਂ ਤਹਿਤ ਐੱਸ. ਜੀ. ਪੀ. ਸੀ.…
ਕਾਂਗਰਸੀ ਉਮੀਦਵਾਰ ਜਤਿੰਦਰ ਕੌਰ ਰੰਧਾਵਾ ਤੇ ਸੁਖਜਿੰਦਰ ਰੰਧਾਵਾ ਨੇ ਪਾਈ ਵੋਟ
ਗੁਰਦਾਸਪੁਰ : ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਵਿਖੇ ਕਾਂਗਰਸੀ ਉਮੀਦਵਾਰ ਜਤਿੰਦਰ ਕੌਰ ਰੰਧਾਵਾ ਅਤੇ ਉਨ੍ਹਾਂ ਦੇ ਪਤੀ ਸੰਸਦ ਮੈਂਬਰ…