ਚੰਡੀਗੜ੍ਹ, 19 ਸਤੰਬਰ – ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਕੈਂਪਸ ਵੀਡੀਓ ਮਾਮਲੇ ‘ਚ ਡੀ.ਜੀ.ਪੀ. ਪੰਜਾਬ ਨੂੰ ਚਿੱਠੀ ਲਿਖ ਕੇ ਮਾਮਲੇ ਦੀ ਉੱਚ ਪੱਧਰੀ ਜਾਂਚ ਦੀ ਸਿਫ਼ਾਰਿਸ਼ ਕੀਤੀ ਹੈ। ਉਨ੍ਹਾਂ ਇਸ ਸੰਗੀਨ ਮਾਮਲੇ ਦੀ ਸਟੇਟਸ ਰਿਪੋਰਟ ਤੁਰੰਤ ਕਮਿਸ਼ਨ ਨੂੰ ਭੇਜੇ ਜਾਣ ਲਈ ਕਿਹਾ ਹੈ।
Related Posts
ਪੰਜਾਬ ‘ਚ ਦੋ ਹੋਰ ਟੋਲ ਪਲਾਜ਼ੇ ਬੰਦ, ਮਾਨ ਸਰਕਾਰ ਨੇ ਹੁਣ ਤੱਕ ਕੀਤੇ 18 ਟੋਲ ਪਲਾਜ਼ੇ ਬੰਦ
ਚੰਡੀਗੜ੍ਹ : ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਐਲਾਨ ਕੀਤਾ ਕਿ ਰਾਜ ਮਾਰਗ…
158 ਰੁਪਏ ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਹੁਣ ਕਿੰਨੀ ਹੋਵੇਗੀ ਕੀਮਤ
ਨਵੀਂ ਦਿੱਲੀ – ਦੇਸ਼ ਵਿੱਚ ਇੱਕ ਵਾਰ ਫਿਰ ਤੋਂ ਐੱਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਕਟੌਤੀ ਕੀਤੀ ਗਈ ਹੈ। ਸਰਕਾਰ ਨੇ…
ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦਾ ਕੀਤਾ ਗਿਆ ਅੰਤਿਮ ਸੰਸਕਾਰ
ਸ਼ਿਮਲਾ, 10 ਜੁਲਾਈ (ਦਲਜੀਤ ਸਿੰਘ)- ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦਾ ਸ਼ਨੀਵਾਰ ਨੂੰ ਸ਼ਿਮਲਾ ਦੇ ਰਾਮਪੁਰ ਕੋਲ…