ਚੰਡੀਗੜ੍ਹ, 19 ਸਤੰਬਰ – ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ 22 ਸਤੰਬਰ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਹੋਵੇਗਾ। ਪੰਜਾਬ ਸਰਕਾਰ ਸਦਨ ‘ਚ ਭਰੋਸਗੀ ਮਤਾ ਲੈ ਕੇ ਆਵੇਗੀ।ਦੱਸ ਦੇਈਏ ਕਿ ਆਮ ਆਦਮੀ ਪਾਰਟੀ ਨੇ ਭਾਜਪਾ ਉੱਪਰ ਵਿਧਾਇਕਾਂ ਨੂੰ ਖ਼ਰੀਦਣ ਦੇ ਇਲਜ਼ਾਮ ਲਗਾਏ ਹਨ।
Related Posts
ਦਿੱਲੀ ਦੀਆਂ ਸਾਰੀਆਂ ਹੱਦਾਂ ਸੀਲ, ਭਾਰੀ ਪੁਲਿਸ ਬਲ ਤੈਨਾਤ
ਨਵੀਂ ਦਿੱਲੀ,17 ਸਤੰਬਰ (ਦਲਜੀਤ ਸਿੰਘ)- ਖੇਤੀ ਕਾਨੂੰਨਾਂ ਨੂੰ ਇਕ ਸਾਲ ਪੂਰਾ ਹੋ ਗਿਆ ਹੈ | ਪੰਜਾਬ ਤੋਂ ਸੰਸਦ ਪ੍ਰਦਰਸ਼ਨ ਕਰਨ…
ਜਲੰਧਰ: ਕਿਸਾਨਾਂ ਦੇ ਰੇਲਵੇ ਟਰੈਕ ’ਤੇ ਡੇਰੇ, ਕਈ ਰੇਲਾਂ ਹੋਈਆਂ ਰੱਦ ਤੇ ਕਈਆਂ ਦਾ ਬਦਲਿਆ ਸਮਾਂ
ਜਲੰਧਰ, 21 ਅਗਸਤ (ਦਲਜੀਤ ਸਿੰਘ)- ਦੋਆਬਾ ਕਿਸਾਨ ਸੰਘਰਸ਼ ਕਮੇਟੀ ਦੀ ਕਾਲ ਦੇ ਚਲਦਿਆਂ ਕਿਸਾਨਾਂ ਵੱਲੋਂ ਜਲੰਧਰ ਵਿਖੇ ਅੱਜ ਵੀ ਧਰਨਾ ਦੇ…
ਅਕਾਲੀ ਦਲ ਸੰਯੁਕਤ ਦਾ ਪੰਜਾਬ ਲੋਕ ਹਿੱਤ ਪਾਰਟੀ ਨਾਲ ਹੋਇਆ ਗਠਜੋੜ
ਚੰਡੀਗੜ੍ਹ, 15 ਨਵੰਬਰ (ਦਲਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਸੰਯੁਕਤ ਨੇ ਪੰਜਾਬ ਲੋਕ ਹਿੱਤ ਪਾਰਟੀ ਨਾਲ ਗਠਜੋੜ ਕਰ ਲਿਆ ਹੈ। ਇਸ…