ਨਵੀਂ ਦਿੱਲੀ, 20 ਸਤੰਬਰ- ਦਿੱਲੀ ਦੇ ਨਾਲ ਲੱਗਦੇ ਉੱਤਰ ਪ੍ਰਦੇਸ਼ ਦੇ ਨੋਇਡਾ ‘ਚ ਇਕ ਵੱਡਾ ਹਾਦਸਾ ਹੋ ਗਿਆ ਹੈ। ਨੋਇਡਾ ਦੇ ਸੈਕਟਰ 21 ‘ਚ ਕੰਧ ਡਿੱਗਣ ਨਾਲ 4 ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਿਕ ਬਿਜਲੀ ਘਰ ਦੇ ਸਾਹਮਣੇ ਜਲਵਾਯੂ ਬਿਹਾਰ ‘ਚ ਇਹ ਕੰਧ ਡਿੱਗੀ ਹੈ। ਤਕਰੀਬਨ 5-6 ਲੋਕਾਂ ਨੂੰ ਬਾਹਰ ਕੱਢ ਕੇ ਹਸਪਤਾਲ ਲਿਜਾਇਆ ਗਿਆ ਹੈ।
Related Posts
ਸੰਯੁਕਤ ਸਮਾਜ ਮੋਰਚੇ ਨੂੰ ਚੋਣ ਕਮਿਸ਼ਨ ਵਲੋਂ ਮਿਲੀ ਮਾਨਤਾ
ਮਹਿਲ ਕਲਾ, 2 ਫਰਵਰੀ (ਬਿਊਰੋ)- ਕਿਸਾਨਾਂ ਦੀ ਪਾਰਟੀ ਸੰਯੁਕਤ ਸਮਾਜ ਮੋਰਚੇ ਨੂੰ ਚੋਣ ਕਮਿਸ਼ਨ ਵਲੋਂ ਮਾਨਤਾ ਦੇ ਦਿੱਤੀ ਗਈ ਹੈ।…
ਜਲੰਧਰ-ਲੁਧਿਆਣਾ ‘ਚ ED ਦੀ ਛਾਪੇਮਾਰੀ, ‘ਆਪ’ MP ਸੰਜੀਵ ਅਰੋੜਾ ਸਣੇ ਕਈ ਹੋਰਾਂ ਦੇ ਟਿਕਾਣਿਆਂ ‘ਤੇ ਦਿੱਤੀ ਦਸਤਕ
ਲੁਧਿਆਣਾ : ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਸੋਮਵਾਰ ਨੂੰ ਮਹਾਨਗਰ ਲੁਧਿਆਣਾ ਵਿਖੇ ਵੱਡੀ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ ਹੈ। ਈਡੀ ਨੇ…
CM ਚੰਨੀ ਵੱਲੋਂ ਸਸਤੀ ਬਿਜਲੀ ਦੇ ਐਲਾਨ ’ਤੇ ਅਕਾਲੀ ਦਲ ਦਾ ਵੱਡਾ ਹਮਲਾ, ਕਿਹਾ-ਜਨਤਾ ਨਾਲ ਕੀਤਾ ਜਾ ਰਿਹੈ ਧੋਖਾ
ਚੰਡੀਗੜ੍ਹ, 1 ਨਵੰਬਰ (ਦਲਜੀਤ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪੰਜਾਬ ਵਾਸੀਆਂ ਨੂੰ ਸਸਤੀ ਬਿਜਲੀ ਦੇਣ ਦੇ…