ਐੱਸ.ਏ.ਐਸ.ਨਗਰ, 21 ਸਤੰਬਰ- ਕਾਂਗਰਸ ਸਰਕਾਰ ਦੌਰਾਨ ਇੰਡਸਟਰੀ ਮਿਨਿਸਟਰ ਰਹੇ ਸੁੰਦਰ ਸ਼ਾਮ ਅਰੋੜਾ ਨੂੰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਅਤੇ ਸਮਾਲ ਇੰਡਸਟਰੀ ‘ਚ ਜਾਇਦਾਦਾਂ ਵੇਚਣ ਦੇ ਮਾਮਲੇ ‘ਚ ਵਿਜੀਲੈਂਸ ਵਲੋਂ ਮਿਲੀ ਸ਼ਿਕਾਇਤ ਤੋਂ ਬਾਅਦ ਵਿਜੀਲੈਂਸ ਜਾਂਚ ‘ਚ ਸ਼ਾਮਿਲ ਹੋਣ ਲਈ ਦੁਪਹਿਰ ਤੋਂ ਪਹਿਲਾਂ ਅੱਜ ਉਸ ਦੇ ਹੁਕਮ ਦਿੱਤੇ ਗਏ ਹਨ।
Related Posts
ਪੰਜਾਬ ‘ਚ ਹੋਰ ਸਖ਼ਤ ਹੋਵੇਗੀ ਕਾਨੂੰਨ-ਵਿਵਸਥਾ, ਡੀ. ਜੀ. ਪੀ. ਨੇ ਉੱਚ ਪੁਲਸ ਅਧਿਕਾਰੀਆਂ ਨੂੰ ਅਲਾਟ ਕੀਤੇ ਜ਼ਿਲ੍ਹੇ
ਪੰਜਾਬ – : ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਸੂਬੇ ਦੇ ਸਾਰੇ ਉੱਚ ਪੁਲਸ ਅਧਿਕਾਰੀਆਂ ਨਾਲ ਕਾਨੂੰਨ-ਵਿਵਸਥਾ ਦੇ…
ਆਸਟ੍ਰੇਲੀਆ ਨੇ ਕੈਨੇਡਾ ਵਿਚ ਸਿੱਖ ਕਾਰਕੁਨਾਂ ਨੂੰ ਨਿਸ਼ਾਨਾ ਬਣਾਏ ਜਾਣ ਦਾ ਮੁੱਦਾ ਚੁੱਕਿਆ
ਮੈਲਬਰਨ,ਆਸਟ੍ਰੇਲੀਆ ਦੀ ਵਿਦੇਸ਼ ਮੰਤਰੀ ਨੇ ਮੰਗਲਵਾਰ ਨੂੰ ਆਪਣੇ ਭਾਰਤੀ ਹਮਰੁਤਬਾ(ਭਾਰਤ ਦੇ ਵਿਦੇਸ਼ ਮੰਤਰੀ ਐਸ ਜੈਸ਼ੰਕਰ) ਕੋਲ ਭਾਰਤ ਦੇ ਕੈਨੇਡਾ ਵਿਚ…
ਤੁਰਕੀ ‘ਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 76, ਸੀਰੀਆ ‘ਚ 100 ਦੇ ਕਰੀਬ ਪੁੱਜਾ ਮੌਤਾਂ ਦਾ ਅੰਕੜਾ
ਅੰਕਾਰਾ -ਦੱਖਣ-ਪੂਰਬੀ ਤੁਰਕੀ ਅਤੇ ਸੀਰੀਆ ਵਿੱਚ 7.8 ਤੀਬਰਤਾ ਦੇ ਭੂਚਾਲ ਦੇ ਝਟਕੇ ਲੱਗੇ, ਜਿਸ ਨਾਲ ਕਈ ਇਮਾਰਤਾਂ ਢਹਿ-ਢੇਰੀ ਹੋ ਗਈਆਂ।…