ਚੰਡੀਗੜ੍ਹ, 19 ਜੁਲਾਈ (ਦਲਜੀਤ ਸਿੰਘ)- ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਬੇਅਦਬੀ ਮਾਮਲੇ ‘ਚ ਦੋਸ਼ੀ ਸੁਖਜਿੰਦਰ ਸਿੰਘ , ਸਨੀ ਵਲੋਂ ਦਾਇਰ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ,ਜਿਸ ਵਿਚ ਉਸ ਨੇ ਫਰੀਦਕੋਟ ਅਦਾਲਤ ਦੇ ਆਦੇਸ਼ਾਂ ਨੂੰ ਚੁਣੌਤੀ ਦਿੱਤੀ ਸੀ। ਹੇਠਲੀ ਅਦਾਲਤ ਨੇ ਉਸ ਦੀਆਂ ਲਿਖਤਾਂ ਦੇ ਨਮੂਨੇ ਲੈਣ ਦਾ ਵਿਰੋਧ ਕਰਦਿਆਂ ਉਸ ਦੀ ਅਰਜ਼ੀ ਠੁਕਰਾ ਦਿੱਤੀ ਸੀ।
Related Posts
ਕੋਵਿਡ-19 ਪਾਬੰਦੀਆਂ ਖ਼ਿਲਾਫ਼ ਪ੍ਰਦਰਸ਼ਨ ਕਾਰਨ ਕੈਨੇਡਾ, ਅਮਰੀਕਾ ਦੀ ਸਰਹੱਦ ’ਤੇ ਵਪਾਰ ਪ੍ਰਭਾਵਿਤ ਹੋਣ ਦਾ ਖਦਸ਼ਾ
ਓਟਵਾ/ਕੈਨੇਡਾ, 9 ਫਰਵਰੀ (ਬਿਊਰੋ)- ਕੈਨੇਡੀਅਨ ਸੰਸਦ ਮੈਂਬਰਾਂ ਨੇ ਕੋਵਿਡ-19 ਸਬੰਧੀ ਪਾਬੰਦੀਆਂ ਅਤੇ ਟੀਕਾਕਰਨ ਦੀਆਂ ਜ਼ਰੂਰਤਾਂ ਵਿਰੁੱਧ ਟਰੱਕ ਮਾਲਕਾਂ ਦੇ ਪ੍ਰਦਰਸ਼ਨਾਂ ਕਾਰਨ ਅਮਰੀਕਾ…
ਪੰਜਾਬ ‘ਚ ਗਰਮੀ ਨੂੰ ਲੈ ਕੇ ‘ਯੈਲੋ ਅਲਰਟ’ ਜਾਰੀ, ਮੌਸਮ ਵਿਭਾਗ ਨੇ ਦਿੱਤੀ ਚਿਤਾਵਨੀ
ਲੁਧਿਆਣਾ, 29 ਅਪ੍ਰੈਲ (ਬਿਊਰੋ)- ਪੰਜਾਬ ‘ਚ ਲਗਾਤਾਰ ਵੱਧ ਰਹੀ ਗਰਮੀ ਕਾਰਨ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕਰ ਦਿੱਤਾ ਗਿਆ…
ਕਬੱਡੀ ’ਚ ਵੱਡਾ ਨਾਮਣ ਖੱਟਣ ਵਾਲੇ ਚੋਟੀ ਦੇ ਰੇਡਰ ਅਮਰਪ੍ਰੀਤ ਅਮਰੀ ਦੀ ਕੈਨੇਡਾ ’ਚ ਮੌਤ
ਮੋਗਾ/ਨਿਹਾਲ ਸਿੰਘ ਵਾਲਾ – ਮੋਗਾ ਦੇ ਕਸਬਾ ਨਿਹਾਲ ਸਿੰਘ ਵਾਲਾ ਦੇ ਪਿੰਡ ਪੱਤੋ ਹੀਰਾ ਸਿੰਘ ਦੇ ਨਾਮੀ ਕਬੱਡੀ ਰੇਡਰ ਅਮਰਪ੍ਰੀਤ…