ਨਵੀਂ ਦਿੱਲੀ, 22 ਸਤੰਬਰ-ਰਾਜੂ ਸ਼੍ਰੀਵਾਸਤਵ ਅੱਜ ਦਿੱਲੀ ਦੇ ਨਿਗਮਬੋਧ ਘਾਟ ‘ਤੇ ਪੰਜ ਤੱਤਾਂ ‘ਚ ਵਿਲੀਨ ਹੋ ਗਏ ਹਨ। ਦਸ ਦੇਈਏ ਕਿ ਬੀਤੇ ਦਿਨ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦਾ ਦਿੱਲੀ ਦੇ ਏਮਜ਼ ‘ਚ ਦਿਹਾਂਤ ਹੋ ਗਿਆ ਸੀ।
Related Posts
ਪੰਜਾਬ ਦੀਆਂ ਸਰਕਾਰੀ ਬੱਸਾਂ ਨਹੀਂ ਜਾਣਗੀਆਂ ਚੰਡੀਗੜ੍ਹ
ਚੰਡੀਗੜ੍ਹ : ਪੰਜਾਬ ਦੀਆਂ ਸਰਕਾਰੀ ਬੱਸਾਂ ਦੀ ਐਂਟਰੀ ਚੰਡੀਗੜ੍ਹ ਬੱਸ ਅੱਡੇ ‘ਚ ਬੰਦ ਕੀਤੀ ਗਈ ਹੈ ਜਿਸ ਕਾਰਨ ਲੋਕਾਂ ਨੂੰ…
ਪੰਜਾਬ ਸਰਕਾਰ ਵਲੋਂ ਪੁਲਸ ਵਿਚ ਸਭ ਤੋਂ ਵੱਡਾ ਫੇਰਬਦਲ, 210 DSPs ਅਤੇ 9 SSPs ਦੇ ਤਬਾਦਲੇ
ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਸੂਬੇ ਭਰ ਵਿਚ ਤਬਾਦਲਿਆਂ ਦਾ ਦੌਰ ਜਾਰੀ ਹੈ। ਸ਼ੁੱਕਰਵਾਰ ਨੂੰ ਵੱਡਾ ਕਦਮ ਚੁੱਕਦਿਆਂ ਸੂਬਾ ਸਰਕਾਰ…
ਪੰਜਾਬ ‘ਚ ਫਿਰ ਆ ਗਈਆਂ ਲਗਾਤਾਰ 3 ਛੁੱਟੀਆਂ, ਬੰਦ ਰਹਿਣਗੇ ਸਾਰੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ
ਜਲੰਧਰ : ਪੰਜਾਬ ‘ਚ 15, 16 ਤੇ 17 ਨਵੰਬਰ ਨੂੰ ਛੁੱਟੀਆਂ ਰਹਿਣਗੀਆਂ। ਪੰਜਾਬ ਸਰਕਾਰ (Punjab Govt) ਵੱਲੋਂ ਜਾਰੀ ਸਾਲਾਨਾ ਸੂਚੀ…