ਹਰਿਆਣਾ, 23 ਸਤੰਬਰ- ਹਰਿਆਣਾ ਦੀ ਮਨੋਹਰ ਲਾਲ ਖੱਟਰ ਦੀ ਸਰਕਾਰ ਹੁਣ ਉੱਤਰ ਪ੍ਰਦੇਸ਼ ਦੀ ਯੋਗੀ ਸਰਕਾਰ ਦੀ ਰਾਹ ‘ਤੇ ਚੱਲ ਪਈ ਹੈ। ਮਾਨੇਸਰ ਨਗਰ ਨਿਗਮ ਨੇ ਸ਼ੁੱਕਰਵਾਰ ਨੂੰ ਗੁਰੂਗ੍ਰਾਮ ਦੇ ਬਾੜਗੁੱਜਰ ਪਿੰਡ ‘ਚ ਗੈਂਗਸਟਰ ਦੀ ਗੈਰ-ਕਾਨੂੰਨੀ ਰੂਪ ਨਾਲ ਬਣਾਈ ਤਿੰਨ ਮੰਜ਼ਿਲਾ ਕੋਠੀ ਨੂੰ ਬੁਲਡੋਜ਼ਰ ਚਲਾ ਕੇ ਢਾਹ ਦਿੱਤਾ। ਇਸ ਦੌਰਾਨ ਪਿੰਡ ‘ਚ ਭਾਰੀ ਪੁਲਿਸ ਫੋਰਸ ਵੀ ਮੌਜੂਦ ਰਹੀ।
Related Posts
ਚੰਨੀ ਵਲੋਂ ਐਲਾਨ ਕਰਕੇ ਲੋਕਾਂ ਨੂੰ ਕੀਤਾ ਜਾ ਰਿਹੈ ਗੁੰਮਰਾਹ: ਦਲਜੀਤ ਸਿੰਘ ਚੀਮਾ
ਚੰਡੀਗੜ੍ਹ, 3 ਦਸੰਬਰ- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਮੰਤਰੀ ਡਾ.ਦਲਜੀਤ ਸਿੰਘ ਚੀਮਾ ਵਲੋਂ ਮੁੱਖ ਮੰਤਰੀ ਚੰਨੀ…
ਮੁੱਖ ਮੰਤਰੀ ਚੰਨੀ ‘ਤੇ ਮਨੀਸ਼ ਸਿਸੋਦੀਆ ਦਾ ਨਿਸ਼ਾਨਾ
ਚੰਡੀਗੜ੍ਹ, 1 ਦਸੰਬਰ (ਦਲਜੀਤ ਸਿੰਘ)- ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਟਵੀਟ ਕਰ ਕੇ ਮੁੱਖ ਮੰਤਰੀ ਚੰਨੀ ‘ਤੇ…
ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ‘ਚ ਹਾਈ ਸਪੀਡ ਇੰਟਰਨੈੱਟ 5ਜੀ ਸੇਵਾਵਾਂ ਦੀ ਕੀਤੀ ਸ਼ੁਰੂਆਤ
ਨਵੀਂ ਦਿੱਲੀ, 1 ਅਕਤੂਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਭਾਰਤ ‘ਚ 5ਜੀ ਸੇਵਾਵਾਂ ਦੀ ਸ਼ੁਰੂਆਤ ਕੀਤੀ। ਇਸ ਦੇ ਨਾਲ…