ਚੰਡੀਗੜ੍ਹ, 26 ਸਤੰਬਰ – ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਦੱਸਿਆ ਕਿ ਪੰਜਾਬ-ਕੈਨੇਡਾ ਦੇ ਰਿਸ਼ਤੇ ਹੋਰ ਮਜ਼ਬੂਤ ਕਰਨ ਸੰਬੰਧੀ ਅੱਜ ਸਸਕੈਚਵਨ (ਕੈਨੇਡਾ) ਤੋਂ ਵਪਾਰ-ਨਿਰਯਾਤ ਵਿਭਾਗ ਨਾਲ ਸੰਬੰਧਿਤ ਸੀਨੀਅਰ ਅਫ਼ਸਰਾਂ ਨਾਲ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਦੌਰਾਨ ਪੰਜਾਬ ਦੇ ਉਤਪਾਦਾਂ ਨੂੰ ਕੈਨੇਡਾ ਬੈਠੇ ਪੰਜਾਬੀਆਂ ਤੱਕ ਪਹੁੰਚਾਉਣ ਅਤੇ ਪੰਜਾਬ ‘ਚ ਨਿਵੇਸ਼ ਨੂੰ ਲੈ ਕੇ ਚਰਚਾ ਹੋਈ।
Related Posts
ਲੁਧਿਆਣਾ: ਲਾਡੋਵਾਲ ਟੌਲ ਬੈਰੀਅਰ ’ਤੇ ਕਿਸਾਨਾਂ ਦਾ ਧਰਨਾ ਦੂਜੇ ਦਿਨ ਵੀ ਜਾਰੀ
ਲੁਧਿਆਣਾ, ਕਿਸਾਨ ਯੂਨੀਅਨਾਂ ਦਾ ਅੱਜ ਦੂਜੇ ਦਿਨ ਵੀ ਲਾਡੋਵਾਲ ਟੌਲ ਬੈਰੀਅਰ ’ਤੇ ਧਰਨਾ ਜਾਰੀ ਹੈ ਤੇ ਵਾਹਨ ਚਾਲਕ ਬਗ਼ੈਰ ਟੌਲ…
ਪੰਜਾਬ ‘ਚ ਮਹਿੰਗੀ ਰੇਤ ਵੇਚਣ ਵਾਲਿਆਂ ਖ਼ਿਲਾਫ਼ ਸਰਕਾਰ ਸਖ਼ਤ, ਮੰਤਰੀ ਕੋਟਲੀ ਨੇ ਦਿੱਤੀ ਚਿਤਾਵਨੀ
ਫਤਿਹਗੜ੍ਹ ਸਾਹਿ,13 ਨਵੰਬਰ (ਦਲਜੀਤ ਸਿੰਘ)-ਪੰਜਾਬ ਦੇ ਉਦਯੋਗ ਮੰਤਰੀ ਗੁਰਕੀਰਤ ਸਿੰਘ ਕੋਟਲੀ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ…
ਬਲਬੀਰ ਸੋਢੀ ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੇ ਪ੍ਰਧਾਨ ਨਿਯੁਕਤ
ਚੰਡੀਗੜ੍ਹ, 18 ਨਵੰਬਰ (ਦਲਜੀਤ ਸਿੰਘ)- ਪੰਜਾਬ ਵਿਧਾਨ ਸਭਾ 2022 ਨੇੜੇ ਆਉਂਦਿਆਂ ਦੇਖ ਕਾਂਗਰਸ ਪਾਰਟੀ ਨੇ ਬਲਬੀਰ ਰਾਣੀ ਸੋਢੀ ਨੂੰ ਪੰਜਾਬ…