ਜੇ ਭਰੋਸਗੀ ਮਤਾ ਲਿਆਉਣ ਚਾਹੁੰਦੀ ਹੈ ਤਾਂ ਸਦਨ ਨੂੰ ਭੰਗ ਕਰਕੇ ਨਵੇਂ ਸਿਰੇ ਤੋਂ ਚੋਣਾਂ ਕਰਵਾਏ ਪੰਜਾਬ ਸਰਕਾਰ – ਰਾਜਾ ਵੜਿੰਗ

ਚੰਡੀਗੜ੍ਹ, 27 ਸਤੰਬਰ – ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਸਰਕਾਰ ਨੇ 3 ਮੁੱਦਿਆਂ ਜਿਵੇਂ ਜੀ.ਐੱਸ.ਟੀ., ਬਿਜਲੀ, ਪਰਾਲੀ ਸਾੜਨ ‘ਤੇ ਇਜਲਾਸ ਬੁਲਾਇਆ, ਪਰ ਉਨ੍ਹਾਂ ਇਸ ਬਾਰੇ ਕੋਈ ਗੱਲ ਨਹੀਂ ਕੀਤੀ।

ਉਨ੍ਹਾਂ ਨੇ ਸਦਨ, ਰਾਜਪਾਲ ਅਤੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕੀਤਾ ਹੈ। ਜੇਕਰ ਉਹ ਭਰੋਸੇ ਦਾ ਮਤਾ ਲਿਆਉਣਾ ਚਾਹੁੰਦੇ ਹਨ ਤਾਂ ਸਦਨ ਨੂੰ ਭੰਗ ਕਰਕੇ ਨਵੇਂ ਸਿਰੇ ਤੋਂ ਚੋਣਾਂ ਕਰਵਾਉਣ।

Leave a Reply

Your email address will not be published. Required fields are marked *