ਨਵੀਂ ਦਿੱਲੀ- ਟੀਵੀ ਇੰਡਸਟਰੀ ਦੀ ਕੁਈਨ ਏਕਤਾ ਕਪੂਰ ਅਤੇ ਉਸ ਦੀ ਮਾਂ ਸ਼ੋਭਾ ਕਪੂਰ ਨੂੰ ਲੈ ਕੇ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ ਏਕਤਾ ਕਪੂਰ ਦੀ ਵੈੱਬ ਸੀਰੀਜ਼ XXX ਸੀਜ਼ਨ 2 ਨੂੰ ਲੈ ਕੇ ਬੇਗੂਸਰਾਏ ਅਦਾਲਤ ਵੱਲੋਂ ਉਸ ਖ਼ਿਲਾਫ਼ ਗਿ੍ਰਫ਼ਤਾਰੀ ਵਾਰੰਟ ਜਾਰੀ ਕੀਤਾ ਗਿਆ ਹੈ। ਪਿਛਲੇ ਸਾਲ ਇਸ ਸੀਰੀਜ਼ ’ਚ ਦਿਖਾਏ ਗਏ ਇਤਰਾਜ਼ਯੋਗ ਦਿ੍ਰਸ਼ਾਂ ਨੂੰ ਲੈ ਕੇ ਬਿਹਾਰ ਦੀ ਬੇਗੂਸਰਾਏ ਅਦਾਲਤ ’ਚ ਮਾਮਲਾ ਦਰਜ ਕੀਤਾ ਗਿਆ ਸੀ। ਹੁਣ ਫ਼ੌਜੀਆਂ ਦੇ ਅਪਮਾਨ ਦੇ ਮਾਮਲੇ ਵਿਚ ਏਕਤਾ ਅਤੇ ਸ਼ੋਭਾ ਕਪੂਰ ਖ਼ਿਲਾਫ਼ ਅਦਾਲਤ ਨੇ ਗਿ੍ਰਫ਼ਤਾਰੀ ਵਾਰੰਟ ਜਾਰੀ ਕਰ ਦਿੱਤਾ ਹੈ।
Related Posts
ਅਮਰੀਕਾ ‘ਚ ਕੜਾਕੇ ਦੀ ਠੰਡ ਕਾਰਨ ਬਰਫੀਲੇ ਤੂਫ਼ਾਨ ਦੀ ਲਪੇਟ ‘ਚ ਆਏ 20 ਕਰੋੜ ਲੋਕ, 12 ਲੋਕਾਂ ਦੀ ਮੌਤ
ਵਾਸ਼ਿੰਗਟਨ- ਅਮਰੀਕਾ ਵਿਚ ਪੈ ਰਹੀ ਕੜਾਕੇ ਦੀ ਠੰਡ ਕਾਰਨ ਕਰੀਬ 20 ਕਰੋੜ ਲੋਕ ਬਰਫੀਲੇ ਤੂਫ਼ਾਨ ਦੀ ਲਪੇਟ ਵਿਚ ਆ ਗਏ…
BSP Punjab Breaking: ਗੜ੍ਹੀ ਨੇ ਲਾਏ ਬਸਪਾ ਇੰਚਾਰਜ ਬੈਨੀਵਾਲ ’ਤੇ ਭ੍ਰਿਸ਼ਟਾਚਾਰ ਰਾਹੀਂ ਜਾਇਦਾਦਾਂ ਬਣਾਉਣ ਦੇ ਗੰਭੀਰ ਦੋਸ਼
ਜਲੰਧਰ, ਬਹੁਜਨ ਸਮਾਜ ਪਾਰਟੀ ਪੰਜਾਬ ਦੇ ਅਹੁਦੇ ਤੋਂ ਹਟਾ ਕੇ ਪਾਰਟੀ ਵਿਚੋਂ ਕੱਢ ਦਿੱਤੇ ਗਏ ਸਾਬਕਾ ਸੂਬਾਈ ਪ੍ਰਧਾਨ ਜਸਵੀਰ ਸਿੰਘ…
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਹਟਾਏ ਜਾਣ ਦੀਆਂ ਖ਼ਬਰਾਂ ’ਤੇ ਲੱਗਾ ਵਿਰਾਮ
ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਹਟਾਉਣ ਸਬੰਧੀ ਚੱਲ ਰਹੀਆਂ ਅਟਕਲਾਂ…