ਨਵੀਂ ਦਿੱਲੀ, 29 ਸਤੰਬਰ- ਇਸਲਾਮਿਕ ਸੰਗਠਨ ਪਾਪੂਲਰ ਫਰੰਟ ਆਫ ਇੰਡੀਆ (ਪੀ.ਐੱਫ.ਆਈ.) ਦੇ ਅਧਿਕਾਰਤ ਟਵਿੱਟਰ ਹੈਂਡਲ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਟਵਿਟਰ ਨੇ ਇਹ ਕਾਰਵਾਈ ਭਾਰਤ ਸਰਕਾਰ ਵਲੋਂ ਸੰਗਠਨ ‘ਤੇ ਪਾਬੰਦੀ ਲਗਾਉਣ ਤੋਂ ਬਾਅਦ ਕੀਤੀ ਹੈ। ਟਵਿਟਰ ਨੇ ਲਿਖਿਆ ਹੈ ਕਿ ਕਾਨੂੰਨੀ ਮੰਗ ਦੇ ਜਵਾਬ ‘ਚ ਭਾਰਤ ‘ਚ ਪੀ,ਐੱਫ.ਆਈ. ਦੇ ਟਵਿੱਟਰ ਅਕਾਊਂਟ ਨੂੰ ਰੋਕ ਦਿੱਤਾ ਗਿਆ ਹੈ।
Related Posts
ਪੰਜਾਬ ਲਈ ਮੌਸਮ ਵਿਭਾਗ ਨੇ ਮੁੜ ਜਾਰੀ ਕੀਤਾ ਅਲਰਟ, ਇਨ੍ਹਾਂ ਤਾਰੀਖਾਂ ਨੂੰ ਪੈ ਸਕਦਾ ਹੈ ਭਾਰੀ ਮੀਂਹ
ਲੁਧਿਆਣਾ – ਪੰਜਾਬ ਵਿਚ ਆਉਣ ਵਾਲੇ ਦਿਨਾਂ ਦੌਰਾਨ ਇਕ ਵਾਰ ਫਿਰ ਭਾਰੀ ਬਾਰਿਸ਼ ਹੋ ਸਕਦੀ ਹੈ। ਜਿਸ ਦੇ ਚੱਲਦੇ ਮੌਸਮ…
ਘੱਟੋ ਘੱਟ ਸਮਰਥਨ ਮੁੱਲ ਤੇ ਕਿਸਾਨ ਅੰਦੋਲਨ
ਭਾਰਤ ਸਰਕਾਰ ਨੇ ਤਿੰਨੇ ਖੇਤੀ ਕਾਨੂੰਨ ਵਾਪਸ ਲੈ ਲਏ ਹਨ ਪਰ ਕਿਸਾਨ ਅੰਦੋਲਨ ਅਜੇ ਵੀ ਚੱਲ ਰਿਹਾ ਹੈ ਕਿਉਂ ?…
ਦਿੱਲੀ, ਉੱਤਰਾਖੰਡ, ਯੂਪੀ ਦੇ ਕੁਝ ਹਿੱਸਿਆਂ ਵਿੱਚ ਬਹੁਤ ਭਾਰੀ ਮੀਂਹ ਦੀ ਚੇਤਾਵਨੀ
ਨਵੀਂ ਦਿੱਲੀ, Heavy Rain Warning: ਮੱਧ ਭਾਰਤ ਵਿੱਚ ਪੈਦਾ ਹੋਏ ਦਬਾਅ ਕਾਰਨ ਅਗਲੇ ਦੋ ਤੋਂ ਤਿੰਨ ਦਿਨਾਂ ਵਿੱਚ ਉੱਤਰਾਖੰਡ, ਦਿੱਲੀ,…