ਚੰਡੀਗੜ੍ਹ, 30 ਸਤੰਬਰ- ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਪ੍ਰੈੱਸ ਕਾਨਫ਼ਰੰਸ ਦੌਰਾਨ ਫ਼ੌਜਾ ਸਿੰਘ ਸਰਾਰੀ ਦੇ ਮਾਮਲੇ ‘ਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਅੰਦਰ ਇਕ ਕਮੇਟੀ ਬਣਾਈ ਹੈ ਤੇ ਕਮੇਟੀ ਦੀ ਰਿਪੋਰਟ ਦੇ ਆਧਾਰ ‘ਤੇ ਕਾਰਵਾਈ ਕੀਤੀ ਜਾਵੇਗੀ।
Related Posts
ਪੰਜਾਬ ਦੇ ਸਾਬਕਾ ਸਪੀਕਰ ਰਾਣਾ ਕੇ. ਪੀ. ਦਾ AAP ‘ਤੇ ਪਲਟਵਾਰ, ਮੰਤਰੀ ਹਰਜੋਤ ਬੈਂਸ ਨੂੰ ਬਰਖ਼ਾਸਤ ਕਰਨ ਦੀ ਮੰਗ
ਚੰਡੀਗੜ੍ਹ : ਪਿਛਲੇ ਸਾਲਾਂ ਦੌਰਾਨ ਹੋਏ ਘਪਲਿਆਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਸਖ਼ਤ ਦਿਖਾਈ ਦੇ ਰਹੀ ਹੈ।…
ਮਣੀਪੁਰ ‘ਚ ਜ਼ਮੀਨ ਖਿਸਕਣ ਕਾਰਨ ਹਾਈਵੇਅ ਬੰਦ, 500 ਵਾਹਨ ਫਸੇ
ਇੰਫਾਲ- ਮਣੀਪੁਰ ਦੇ ਨੋਨੀ ਜ਼ਿਲ੍ਹੇ ‘ਚ ਮੋਹਲੇਧਾਰ ਮੀਂਹ ਕਾਰਨ ਜ਼ਮੀਨ ਖਿਸਕਣ ਦੀਆਂ ਕਈ ਘਟਨਾਵਾਂ ਵਾਪਰੀਆਂ, ਜਿਸ ਕਾਰਨ ਇੰਫਾਲ-ਸਿਲਚਲ ਹਾਈਵੇਅ ਬੰਦ…
ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਕੱਲ੍ਹ ਤੋਂ ਸ਼ੁਰੂ
ਅੰਮ੍ਰਿਤਸਰ,17 ਸਤੰਬਰ (ਦਲਜੀਤ ਸਿੰਘ)- ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 18 ਸਤੰਬਰ ਤੋਂ ਸ਼ੁਰੂ ਹੋਵੇਗੀ | ਉਕਤ ਜਾਣਕਾਰੀ ਸ੍ਰੀ ਹੇਮਕੁੰਟ ਸਾਹਿਬ…