ਨਵੀਂ ਦਿੱਲੀ, 30 ਸਤੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਰਾਘਵ ਚੱਢਾ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਕੇਜਰੀਵਾਲ ਨੇ ਟਵੀਟ ਕਰ ਕੇ ਕਿਹਾ ਕਿ ਜਦੋਂ ਤੋਂ ਰਾਘਵ ਚੱਢਾ ਨੂੰ ਗੁਜਰਾਤ ਦਾ ਸਹਿ ਇੰਚਾਰਜ ਨਿਯੁਕਤ ਕੀਤਾ ਹੈ ਅਤੇ ਉਨ੍ਹਾਂ ਨੇ ਗੁਜਰਾਤ ‘ਚ ਚੋਣ ਪ੍ਰਚਾਰ ਲਈ ਜਾਣਾ ਚਾਲੂ ਕੀਤਾ ਹੈ, ਹੁਣ ਸੁਣ ਰਹੇ ਹਨ ਕਿ ਰਾਘਵ ਚੱਢਾ ਨੂੰ ਵੀ ਇਹ ਲੋਕ ਗ੍ਰਿਫ਼ਤਾਰ ਕਰਨਗੇ। ਕਿਸ ਕੇਸ ‘ਚ ਕਰਨਗੇ ਅਤੇ ਕੀ ਦੋਸ਼ ਹੋਣਗੇ, ਇਹ ਹੁਣ ਇਹ ਲੋਕ ਬਣਾ ਰਹੇ ਹਨ।’
Related Posts
ਛੱਤੀਸਗੜ੍ਹ ‘ਚ ਨਕਸਲੀਆਂ ਨੇ ਕੀਤਾ ਵਿਸਫ਼ੋਟ, ITBP ਦਾ ਇਕ ਅਧਿਕਾਰੀ ਸ਼ਹੀਦ, ਇਕ ਜਵਾਨ ਜ਼ਖ਼ਮੀ
ਰਾਏਪੁਰ, 14 ਮਾਰਚ (ਬਿਊਰੋ)- ਛੱਤੀਸਗੜ੍ਹ ਦੇ ਨਕਸਲ ਪ੍ਰਭਾਵਿਤ ਨਾਰਾਇਣਪੁਰ ਜ਼ਿਲ੍ਹੇ ‘ਚ ਨਕਸਲੀਆਂ ਵਲੋਂ ਲਾਏ ਗਏ ਇਕ ਪ੍ਰੈਸ਼ਰ ਬੰਬ ‘ਚ ਵਿਸਫ਼ੋਟ…
ਜੇਲ੍ਹਾਂ ਸੁਧਾਰ ਘਰ ਨਹੀਂ ਰਹੀਆਂ : ਸਿੱਧੂ
ਮਾਨਸਾ, 3 ਅਪਰੈਲ – ਲੰਘੇ ਦਿਨ ਪਟਿਆਲਾ ਜੇਲ੍ਹ ’ਚੋਂ ਰਿਹਾਅ ਹੋਏ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ…
ਓਮੀਕਰੋਨ ਖ਼ਤਰੇ ਦਰਮਿਆਨ ਦੱਖਣੀ ਅਫ਼ਰੀਕਾ ਤੋਂ ਕਰਨਾਟਕ ਆਏ 10 ਨਾਗਰਿਕ ਲਾਪਤਾ, ਫ਼ੋਨ ਕੀਤੇ ਬੰਦ
ਕਰਨਾਟਕ, 4 ਦਸੰਬਰ (ਬਿਊਰੋ)- ਕਰਨਾਟਕ ਸਰਕਾਰ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਸੂਬੇ ’ਚ ਓਮੀਕਰੋਨ ਪਾਜ਼ੇਟਿਵ ਪਾਏ ਗਏ 2 ਲੋਕਾਂ ’ਚੋਂ…