ਜੋਧਪੁਰ, 3 ਅਕਤੂਬਰ- ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਮੌਜੂਦਗੀ ਵਿੱਚ ਸਵਦੇਸ਼ੀ ਤੌਰ ‘ਤੇ ਵਿਕਸਿਤ ਹਲਕੇ ਲੜਾਕੂ ਹੈਲੀਕਾਪਟਰ (ਐਲ.ਸੀ.ਐਚ.) ਦੇ ਪਹਿਲੇ ਬੈਚ ਨੂੰ “ਪ੍ਰਚੰਡ” ਭਾਰਤੀ ਹਵਾਈ ਸੈਨਾ ਵਿਚ ਸ਼ਾਮਿਲ ਕੀਤਾ ਗਿਆ।ਸ਼ਾਮਿਲ ਕਰਨ ਦਾ ਸਮਾਰੋਹ ਰਾਜਸਥਾਨ ਦੇ ਜੋਧਪੁਰ ਵਿੱਚ ਆਯੋਜਿਤ ਕੀਤਾ ਗਿਆ, ਜਿਥੇ ਕੇਂਦਰੀ ਮੰਤਰੀ ਦੇ ਨਾਲ ਨਵੇਂ ਨਿਯੁਕਤ ਚੀਫ਼ ਆਫ਼ ਡਿਫੈਂਸ ਸਟਾਫ (ਸੀ.ਡੀ.ਐਸ.) ਅਨਿਲ ਚੌਹਾਨ ਵੀ ਮੌਜੂਦ ਸਨ
Related Posts
ਕੈਪਟਨ ਅਮਰਿੰਦਰ ਸਿੰਘ ਦੇ ਦਿੱਲੀ ‘ਚ ਡੇਰੇ, ਜੀ-23 ਆਗੂਆਂ ਨਾਲ ਮੁਲਾਕਾਤ ਦੀ ਚਰਚਾ
ਚੰਡੀਗੜ੍ਹ, 9 ਅਕਤੂਬਰ (ਦਲਜੀਤ ਸਿੰਘ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ‘ਚ ਡੇਰੇ ਲਾਏ ਹੋਏ ਹਨ।…
ਸ੍ਰੀ ਗੁਰੂ ਹਰਗੋਬਿੰਦ ਜੀ ਦੇ ਗੁਰਗੱਦੀ ਦਿਵਸ ’ਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਗਏ ਸੁੰਦਰ ਜਲੌਅ
ਅੰਮ੍ਰਿਤਸਰ, 23 ਮਈ (ਬਿਊਰੋ)- ਮੀਰੀ-ਪੀਰੀ ਦੇ ਮਾਲਕ ਅਤੇ ਸਿੱਖਾਂ ਦੇ ਛੇਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਗੁਰਗੱਦੀ ਦਿਵਸ…
ਰਾਘਵ ਚੱਢਾ ਨੇ ਸੰਸਦ ਦੇ ਮੌਨਸੂਨ ਇਜਲਾਸ ਦਾ ਆਪਣਾ ਰਿਪੋਰਟ ਕਾਰਡ ਪੇਸ਼ ਕੀਤਾ
ਚੰਡੀਗੜ੍ਹ, 12 ਅਗਸਤ – ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸੰਸਦ ਦੇ ਮੌਨਸੂਨ ਇਜਲਾਸ ਦਾ ਆਪਣਾ…