ਚੰਡੀਗੜ੍ਹ, 3 ਅਕਤੂਬਰ- ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਕਾਂਗਰਸੀ ਵਿਧਾਇਕਾਂ ਸਮੇਤ ਸਦਨ ‘ਚੋਂ ਵਾਕਆਊਟ ਕਰਨ ਤੋਂ ਬਾਅਦ ਸਦਨ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਅਸੀਂ ਸਦਨ ‘ਚ ਲੋਕਾਂ ਦੇ ਮੁੱਦੇ ਉਠਾਉਣਾ ਚਾਹੁੰਦੇ ਸੀ, ਪਰ ਸਾਨੂੰ ਬੋਲਣ ਨਹੀਂ ਦਿੱਤਾ ਗਿਆ।
Related Posts
ਮੀਂਹ ਕਾਰਨ ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 ਰੱਦ
ਵੈਲਿੰਗਟਨ, 18 ਨਵੰਬਰ-ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਟੀ-20 ਮੈਚਾਂ ਦੀ ਲੜੀ ਦਾ ਪਹਿਲਾ ਮੈਚ ਮੀਂਹ ਕਾਰਨ ਰੱਦ…
ਮੋਹਾਲੀ ਪੁਲਸ ਵੱਲੋਂ ਲਾਏ ਬੈਰੀਕੇਡ ਤੋੜ ਕੇ ਚੰਡੀਗੜ੍ਹ ਵੱਲ ਵਧੇ ਕਿਸਾਨ, ਸਰਕਾਰ ਨੂੰ ਦਿੱਤੀ ਚਿਤਾਵਨੀ
ਮੋਹਾਲੀ, 17 ਮਈ- ਸੰਯੁਕਤ ਕਿਸਾਨ ਮੋਰਚੇ ’ਚ ਸ਼ਾਮਲ ਪੰਜਾਬ ਦੀਆਂ 23 ਕਿਸਾਨ ਜੱਥੇਬੰਦੀਆਂ ਵੱਲੋਂ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ…
28000 ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਵੀ ਛੇਤੀ ਰੈਗੂਲਰ ਹੋਣਗੀਆਂ-ਮੁੱਖ ਮੰਤਰੀ
ਚੰਡੀਗੜ੍ਹ, 11 ਅਕਤੂਬਰ : ਵੱਖ-ਵੱਖ ਮਹਿਕਮਿਆਂ ਵਿੱਚ ਠੇਕੇ ਦੇ ਆਧਾਰ ’ਤੇ ਕੰਮ ਕਰ ਰਹੇ ਹਜ਼ਾਰਾਂ ਮੁਲਾਜ਼ਮਾਂ ਨੂੰ ਭਰੋਸਾ ਦਿੰਦੇ ਹੋਏ…