ਅੰਮ੍ਰਿਤਸਰ, 4 ਅਕਤੂਬਰ- ਹਰਿਆਣਾ ਗੁਰਦੁਆਰਾ ਮੈਨੇਜਮੈਂਟ ਐਕਟ ਨੂੰ ਮਾਨਤਾ ਦੇਣ ਦੇ ਵਿਰੋਧ ਵਿਚ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੇ ਦਫ਼ਤਰ ਤੱਕ ਰੋਸ ਮਾਰਚ ਕੱਢਿਆ ਜਾ ਰਿਹਾ ਹੈ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਸ੍ਰੀ ਦਰਬਾਰ ਸਾਹਿਬ ਤੋਂ ਆਰੰਭ ਹੋਏ ਇਸ ਰੋਸ ਮਾਰਚ ਵਿਚ ਸ਼੍ਰੋਮਣੀ ਕਮੇਟੀ ਮੈਂਬਰਾਂ ਤੋਂ ਇਲਾਵਾ ਕਰਮਚਾਰੀ ਵੀ ਵੱਡੀ ਗਿਣਤੀ ਵਿਚ ਕਾਲੀਆਂ ਦਸਤਾਰਾਂ ਸਜਾ ਕੇ ਸ਼ਾਮਿਲ ਹਨ। ਇਸ ਰੋਸ ਮਾਰਚ ਉਪਰੰਤ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂਅ ਮੰਗ ਪੱਤਰ ਦਿੱਤਾ ਜਾਵੇਗਾ ।
Related Posts
ਵਿਦੇਸ਼ ਸਕੱਤਰ ਸ਼੍ਰਿੰਗਲਾ ਨੇ ਸ੍ਰੀਲੰਕਾ ਦੀ 4 ਦਿਨਾਂ ਯਾਤਰਾ ਕੀਤੀ ਸ਼ੁਰੂ
ਸ੍ਰੀਲੰਕਾ,2 ਅਕਤੂਬਰ (ਦਲਜੀਤ ਸਿੰਘ)- ਵਿਦੇਸ਼ ਸਕੱਤਰ ਹਰਸ਼ ਵਰਧਨ ਸ਼੍ਰਿੰਗਲਾ ਨੇ ਸ਼ਨੀਵਾਰ ਨੂੰ ਆਪਣੀ ਚਾਰ ਦਿਨਾਂ ਸ੍ਰੀਲੰਕਾ ਯਾਤਰਾ ਦੀ ਸ਼ੁਰੂਆਤ ਕੀਤੀ।…
ਮਿਲਕਫੈਡ ਵੱਲੋਂ ਪਹਿਲੀ ਜੁਲਾਈ ਤੋਂ ਦੁੱਧ ਦੇ ਖਰੀਦ ਭਾਅ ਵਿੱਚ 20 ਰੁਪਏ ਪ੍ਰਤੀ ਕਿਲੋ ਫੈਟ ਦਾ ਵਾਧਾ: ਰੰਧਾਵਾ
ਚੰਡੀਗੜ੍ਹ, 29 ਜੂਨ (ਦਲਜੀਤ ਸਿੰਘ)- ਕੋਵਿਡ ਦੇ ਔਖੇ ਸਮੇਂ ਵਿੱਚ ਮਿਲਕਫੈਡ ਪੰਜਾਬ ਵੱਲੋਂ ਡੇਅਰੀ ਧੰਦੇ ਨਾਲ ਜੁੜੇ ਕਿਸਾਨਾਂ ਲਈ ਖੁਸ਼ੀ…
ਈਡੀ ਨੇ ਗ਼ੈਰਕਾਨੂੰਨੀ ਮਾਈਨਿੰਗ ਸਬੰਧੀ ਪੰਜਾਬ ਕਈ ਥਾਵਾਂ ’ਤੇ ਛਾਪੇ ਮਾਰੇ, 3 ਕਰੋੜ ਬਰਾਮਦ
ਚੰਡੀਗੜ੍ਹ, ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਡਰੱਗ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਸਬੰਧੀ ਵਿਚ ਪੰਜਾਬ ਵਿਚ ਕਈ ਥਾਵਾਂ…