ਚੰਡੀਗੜ੍ਹ, 7 ਅਕਤੂਬਰ- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਡੀ.ਜੀ.ਪੀ. ਪੰਜਾਬ ਨੂੰ ਚਿੱਠੀ ਲਿਖ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਸ਼ਿਕਾਇਤ ਕੀਤੀ ਗਈ ਹੈ। ਸ਼ਿਕਾਇਤ ਵਿਚ ਰਾਜਾ ਵੜਿੰਗ ਨੇ ਡੀ.ਜੀ.ਪੀ. ਪਾਸੋ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਬਿਆਨਾਂ ਦੀ ਜਾਂਚ ਦੀ ਮੰਗ ਕੀਤੀ ਹੈ।
Related Posts
ਸਿੱਖਿਆ ਮੰਤਰੀ ਪੰਜਾਬ ਗੁਰਮੀਤ ਸਿੰਘ (ਮੀਤ ਹੇਅਰ) ਨੇ ਮੁਹਾਲੀ ਨੇੜਲੇ ਪਿੰਡ ਦੁਰਾਲੀ ਵਿਖੇ ਸਰਕਾਰੀ ਮਿਡਲ ਸਕੂਲ ਦਾ ਦੌਰਾ ਕੀਤਾ
ਐਸ. ਏ.ਐਸ. ਨਗਰ, 13 ਮਈ – ਸਿੱਖਿਆ ਮੰਤਰੀ ਪੰਜਾਬ ਗੁਰਮੀਤ ਸਿੰਘ (ਮੀਤ ਹੇਅਰ) ਨੇ ਮੁਹਾਲੀ ਨੇੜਲੇ ਪਿੰਡ ਦੁਰਾਲੀ ਵਿਖੇ ਸਰਕਾਰੀ…
ਜੀਂਦ ਵਿਧਾਨ ਸਭਾ ਸੀਟ ‘ਤੇ ਲਗਾਤਾਰ ਤੀਜੀ ਵਾਰ ਖਿੜਿਆ ‘ਕਮਲ’
ਜੀਂਦ- ਹਰਿਆਣਾ ਦੀ ਜੀਂਦ ਵਿਧਾਨ ਸਭਾ ਸੀਟ ‘ਤੇ ਭਾਜਪਾ ਦੇ ਉਮੀਦਵਾਰ ਡਾ. ਕ੍ਰਿਸ਼ਨ ਮਿੱਢਾ ਨੇ ਕਾਂਗਰਸ ਉਮੀਦਵਾਰ ਨੂੰ 15,860 ਵੋਟਾਂ…
ਜਲੰਧਰ ਦਾ ਇਹ ਇਲਾਕਾ ਬਣਿਆ ਪੁਲਸ ਛਾਉਣੀ, ਰਾਹ ਹੋਏ ਬੰਦ, ਦੇਖੋ ਤਣਾਅਪੂਰਨ ਮਾਹੌਲ ਦੀਆਂ ਤਸਵੀਰਾਂ
ਜਲੰਧਰ- ਜਲੰਧਰ ਦੇ ਲਤੀਫ਼ਪੁਰਾ ‘ਚ ਸ਼ੁੱਕਰਵਾਰ ਸਵੇਰੇ ਉਸ ਵੇਲੇ ਮਾਹੌਲ ਤਣਾਅਪੂਰਨ ਬਣ ਗਿਆ, ਜਦੋਂ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਪੁਲਸ…