ਅੰਮ੍ਰਿਤਸਰ, 20 ਜੁਲਾਈ (ਦਲਜੀਤ ਸਿੰਘ)- ਅੰਮ੍ਰਿਤਸਰ ਪਹੁੰਚੇ ਨਵਜੋਤ ਸਿੰਘ ਸਿੱਧੂ ਦਾ ਭਰਵਾਂ ਸਵਾਗਤ ਹੋਇਆ। ਨਵਜੋਤ ਸਿੱਧੂ ਨੇ ਭੰਗੜਾ ਪਾ ਕੇ ਵਰਕਰਾਂ ਦਾ ਪਿਆਰ ਕਬੂਲਿਆ | ਵਰਕਰਾਂ ਵਲੋਂ ਵੀ ਢੋਲ ਦੀ ਤਾਲ ‘ਤੇ ਭੰਗੜੇ ਪਾਏ ਜਾ ਰਹੇ ਹਨ | ਇਸ ਮੌਕੇ ਆਵਾਜਾਈ ਵੀ ਠੱਪ ਹੋ ਗਈ ਹੈ |
Related Posts
ਵਿੱਤ ਤੇ ਆਬਕਾਰੀ ਮੰਤਰੀ ਐਡਵੋਕੇਟ ਚੀਮਾ ਵੱਲੋਂ ਪੰਜ ਫੋਟੋਗ੍ਰਾਫਰ ‘ਲਾਈਫਟਾਈਮ ਅਚੀਵਮੈਂਟ ਅਵਾਰਡ’ ਨਾਲ ਸਨਮਾਨਿਤ
ਚੰਡੀਗੜ੍ਹ : ਵਿੱਤ ਤੇ ਆਬਕਾਰੀ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸੋਮਵਾਰ ਨੂੰ ਵਿਸ਼ਵ ਫੋਟੋਗ੍ਰਾਫੀ ਦਿਵਸ ਨੂੰ ਸਮਰਪਿਤ ਸੈਕਟਰ 16…
ਸਿੰਘ ਸਾਹਿਬਾਨਾਂ ਨੇ ਲਿਆ ਵੱਡਾ ਫ਼ੈਸਲਾ, ਗੁਰਬਾਣੀ ਨਾਲ ਛੇੜਛਾੜ ਦੇ ਮਾਮਲੇ ‘ਚ ਥਮਿੰਦਰ ਸਿੰਘ ਤਨਖ਼ਾਹੀਆ ਕਰਾਰ
ਅੰਮ੍ਰਿਤਸਰ, 3 ਮਈ- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਮੂਲ ਸਰੂਪ ਨਾਲ ਛੇੜਛਾੜ, ਬਿੰਦੀ, ਲਗਾਂ-ਮਾਤਰਾਂ ਨਵੇਂ ਸਿਰਿਓਂ ਜੋੜਨ ਦੇ ਮਾਮਲੇ…
ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਦਾ ਜਾਇਜ਼ਾ ਲੈਣ ਮੋਗਾ ਪੁੱਜੇ ਪੰਜਾਬ ਦੇ ਮੁੱਖ ਚੋਣ ਅਫ਼ਸਰ
ਮੋਗਾ/ ਚੰਡੀਗੜ, 30 ਅਕਤੂਬਰ (ਦਲਜੀਤ ਸਿੰਘ)- ਜ਼ਿਲ੍ਹਾ ਮੋਗਾ, ਫਿਰੋਜਪੁਰ ਅਤੇ ਫਰੀਦਕੋਟ ’ਚ ਵਿਧਾਨ ਸਭਾ ਚੋਣਾਂ 2022 ਨੂੰ ਸੁਰੱਖਿਅਤ, ਸੁਤੰਤਰ, ਨਿਰਵਿਘਨ, ਸੁਚਾਰੂ…