ਊਨਾ, 13 ਅਕਤੂਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੀ ਚੌਥੀ ਵੰਦੇ ਭਾਰਤ ਐਕਸਪ੍ਰੈੱਸ ਟਰੇਨ ਦਾ ਅੱਜ ਹਿਮਾਚਲ ਪ੍ਰਦੇਸ਼ ਦੇ ਊਨਾ ਰੇਲਵੇ ਸਟੇਸ਼ਨ ਤੋਂ ਉਦਘਾਟਨ ਕੀਤਾ। ਇਹ ਟਰੇਨ ਦਿੱਲੀ ਲਈ ਰਵਾਨਾ ਕੀਤੀ ਗਈ। ਇਸ ਮੌਕੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ, ਰੇਲਵੇ ਮੰਤਰੀ ਅਸ਼ਵਨੀ ਵੈਸ਼ਨਵ, ਕੇਂਦਰੀ ਮੰਤਰੀ ਅਨੁਰਾਗ ਠਾਕੁਰ ਆਦਿ ਮੌਜੂਦ ਸਨ।
Related Posts
ਭਾਜਪਾ ਆਗੂ ਸੰਜੇ ਟੰਡਨ ਦੀ ਮਾਤਾ ਦਾ ਦੇਹਾਂਤ
ਚੰਡੀਗੜ੍ਹ, BJP leader Sanjay Tandon’s mother dies: ਛੱਤੀਸਗੜ੍ਹ ਦੇ ਸਾਬਕਾ ਰਾਜਪਾਲ ਮਰਹੂਮ ਬਲਰਾਮਜੀ ਦਾਸ ਟੰਡਨ ਦੀ ਪਤਨੀ ਅਤੇ ਭਾਰਤੀ ਜਨਤਾ…
ਗੁਰਭਜਨ ਗਿੱਲ ਦੀ ਪੁਸਤਕ ‘ਪਿੱਪਲ ਪੱਤੀਆਂ’ ਦੇ ਗੀਤ ਸਮਾਜਿਕਤਾ ਦੀ ਤਰਜ਼ਮਾਨੀ
ਪੰਜਾਬੀ ਲੋਕ ਬੋਲੀ ‘ ਲੈ ਜਾ ਨੱਤੀਆਂ ਕਰਾ ਲੈ ਪਿੱਪਲ ਪੱਤੀਆਂ, ਕਿਸੇ ਕੋਲ ਗੱਲ ਨਾ ਕਰੀਂ’ ਮਰਦ ਅਤੇ ਔਰਤ ਦੀਆਂ…
ਪੰਜਾਬ ’ਚ ਮੁੜ ਵੱਧਣ ਲੱਗਾ ਕੋਰੋਨਾ, ਜੁਲਾਈ ’ਚ ਹੀ 3 ਗੁਣਾ ਵਧੇ ਨਵੇਂ ਮਾਮਲੇ
ਜਲੰਧਰ— ਪੰਜਾਬ ਵਿਚ ਇਕ ਵਾਰ ਫਿਰ ਤੋਂ ਕੋਰੋਨਾ ਆਪਣਾ ਭਿਆਨਕ ਰੂਪ ਵਿਖਾਉਣ ਲੱਗਾ ਹੈ। ਇਕ ਵਾਰ ਫਿਰ ਤੋਂ ਤੇਜ਼ੀ ਨਾਲ…